ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਕੀਤੀ ਜਿੱਤ ਹਾਸਲ

ਚੰਡੀਗੜ੍ਹ ਪੰਜਾਬ


ਜਲੰਧਰ, 13 ਜੁਲਾਈ,ਬੋਲੇ ਪੰਜਾਬ ਬਿਊਰੋ :


ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕਰ ਲਈ ਹੈ। 
‘ਆਪ’ ਦੇ ਮਹਿੰਦਰ ਭਗਤ ਨੂੰ ਗਿਆਰ੍ਹਵੇਂ ਗੇੜ ‘ਚ 46064 ਵੋਟਾਂ ਮਿਲੀਆਂ। ਕਾਂਗਰਸ ਦੀ ਸੁਰਿੰਦਰ ਕੌਰ ਨੂੰ 14668 ਅਤੇ ਭਾਜਪਾ ਦੇ ਸ਼ੀਤਲ ਅੰਗੁਰਾਲ ਨੂੰ 15393 ਵੋਟਾਂ ਮਿਲੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।