ਅਮਰੀਕਾ ਵਿਚ ਵਾਪਰੇ ਭਿਆਨਕ ਸੜਕ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਸੰਸਾਰ ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 14 ਜੁਲਾਈ, ਬੋਲੇ ਪੰਜਾਬ ਬਿਊਰੋ ;


ਪਿੰਡ ਤਲਵੰਡੀ  ਡੱਡੀਆਂ ਨਾਲ ਸਬੰਧਤ  ਇਕ ਵਿਅਕਤੀ ਦੀ ਅਮਰੀਕਾ ਵਿਚ ਵਾਪਰੇ ਭਿਆਨਕ ਸੜਕ ਦੌਰਾਨ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਕੁਲਵਿੰਦਰ  ਸਿੰਘ ਕਿੰਦਰ ਦੇ ਰੂਪ ਵਿਚ ਹੋਈ ਹੈ। ਜੋ ਕਾਫ਼ੀ ਅਰਸੇ ਤੋਂ ਅਮਰੀਕਾ ਦੇ ਨਿਊਯਾਰਕ ਵਿਚ ਰਹਿ ਰਿਹਾ ਸੀ।
ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਅਮਰੀਕਾ ਦੇ ਸਮੇਂ ਅਨੁਸਾਰ ਸਵੇਰੇ 11:30 ਵਜੇ ਆਪਣੇ ਸਟੋਰ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਵਿਚ ਪਿੱਛੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿਤੀ ਜਿਸ ਕਾਰਨ ਉਸ ਦੀ ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਹਾਦਸੇ ਵਿਚ ਕਿੰਦਰ ਦੀ ਮੌਕੇ ’ਤੇ ਹੀ ਮੌਤ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।