ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਪਤਨੀ ਬੁਸ਼ਰਾ ਬੀਬੀ ਫਰਜ਼ੀ ਨਿਕਾਹ ਮਾਮਲੇ ‘ਚ ਮੁੜ ਗ੍ਰਿਫਤਾਰ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਇਸਲਾਮਾਬਾਦ, 14 ਜੁਲਾਈ, ਬੋਲੇ ਪੰਜਾਬ ਬਿਊਰੋ :

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਨੈਸ਼ਨਲ ਅਕਾਊਂਟੇਬਿਲਿਟੀ ਬਿਊਰੋ (NAB) ਦੀ ਟੀਮ ਨੇ ਮੁੜ ਗ੍ਰਿਫਤਾਰ ਕਰ ਲਿਆ ਹੈ।

ਸ਼ਨੀਵਾਰ ਨੂੰ ਹੀ ਫਰਜ਼ੀ ਨਿਕਾਹ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਸਲਾਮਾਬਾਦ ਅਦਾਲਤ ਨੇ ਬਰੀ ਕੀਤਾ ਸੀ। ਅਦਾਲਤ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਰਿਪੋਰਟ ਮੁਤਾਬਕ ਅਦਾਲਤ ਦੇ ਹੁਕਮਾਂ ਤੋਂ ਤੁਰੰਤ ਬਾਅਦ ਐੱਨਏਬੀ ਦੀਆਂ ਦੋ ਟੀਮਾਂ ਸਾਬਕਾ ਪ੍ਰਧਾਨ ਮੰਤਰੀ ਅਤੇ ਬੁਸ਼ਰਾ ਨੂੰ ਗ੍ਰਿਫਤਾਰ ਕਰਨ ਲਈ ਅਦਿਆਲਾ ਜੇਲ ਪਹੁੰਚ ਗਈਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।