ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਇੱਕ ਦਿਨ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ ਪੰਜਾਬ


ਮਲੇਰਕੋਟਲਾ, 15 ਜੁਲਾਈ, ਬੋਲੇ ਪੰਜਾਬ ਬਿਊਰੋ :


ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ. ਪੱਲਵੀ ਆਈ.ਏ.ਐਸ. ਵਲੋਂ ਜ਼ਿਲ੍ਹਾ ਮਲੇਰਕੋਟਲਾ ਅੰਦਰ 17 ਜੁਲਾਈ 2024 ਦਿਨ ਬੁੱਧਵਾਰ ਨੂੰ ਮੁਹੱਰਮ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਲੋਂ ਦਿੱਤੇ ਛੁੱਟੀ ਦੇ ਹੁਕਮਾਂ ਮੁਤਾਬਕ 17 ਜੁਲਾਈ ਨੂੰ ਮੁਹੱਰਮ (ਯੋਮ-ਏ-ਅਸੂਰਾ) ਮੌਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਮਲੇਰਕੋਟਲਾ ਦੇ ਸਰਕਾਰੀ ਤੇ ਅਰਧ-ਸਰਕਾਰੀ ਦਫਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਬੈਂਕਾਂ ਆਦਿ ‘ਚ ਛੁੱਟੀ ਰਹੇਗੀ। ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ‘ਚ ਲਾਗੂ ਨਹੀਂ ਹੋਣਗੇ ਜਿਨ੍ਹਾਂ ਵਿਚ ਪ੍ਰੀਖਿਆਵਾਂ ਹੋ ਰਹੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।