ਹੁਣ ਮੁਲਾਜ਼ਮ ਬਿਨਾਂ ਪ੍ਰਵਾਨਗੀ ਨਹੀਂ ਬਦਲ ਸਕਣਗੇ ਤਨਖਾਹ ਖਾਤਾ, ਪਹਿਲਾਂ ਵਾਲੀ ਬੈਂਕ ਤੋਂ ਲੈਣੀ NOC ਲਾਜ਼ਮੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਊਰੋ :

ਪੰਜਾਬ ਪੁਲਿਸ ਦੇ ਕਰਮਚਾਰੀ ਆਪਣਾ ਤਨਖਾਹ ਖਾਤਾ ਬਦਲਣਾ ਚਾਹੁਣ ਤਾਂ ਐਚ ਡੀ ਐਫ ਸੀ ਬੈਂਕ ਤੋਂ ਐਨ ਓ ਸੀ ਲੈਣ ਤੋਂ ਬਾਅਦ ਵਿਭਾਗ ਦੇ ਦਫ਼ਤਰ ਡਾਇਰੈਕਟਰ ਜਨਰਲ ਪੁਲਿਸ ਵੱਲੋਂ ਪ੍ਰਵਾਨਗੀ ਲੈਣ ਤੋਂ ਬਾਅਦ ਹੀ ਬਦਲ ਸਕਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।