ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਹਥਿਆਰ ਸਮੇਤ ਕਾਬੂ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 18 ਜੁਲਾਈ, ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ‘ਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਫੜੇ ਗਏ ਵਿਅਕਤੀ ਦੇ ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਅਤੇ ਇਟਲੀ ਸਥਿਤ ਅੱਤਵਾਦੀ ਰੇਸ਼ਮ ਸਿੰਘ ਨਾਲ ਸਬੰਧ ਹਨ। ਅੱਤਵਾਦੀ ਕੋਲੋਂ ਇਕ ਪਿਸਤੌਲ, ਦੋ ਮੈਗਜ਼ੀਨ ਅਤੇ 9 ਕਾਰਤੂਸ ਬਰਾਮਦ ਹੋਏ ਹਨ। ਗੋਲੀ ਦਾ ਇੱਕ ਖਾਲੀ ਖੋਲ ਵੀ ਬਰਾਮਦ ਹੋਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।