ਸੁਰੱਖਿਆ ਬਲਾਂ ਨੇ ਮੁੱਠਭੇੜ ‘ਚ 12 ਨਕਸਲੀ ਮਾਰ ਮੁਕਾਏ, ਦੋ ਜਵਾਨ ਜ਼ਖਮੀ

ਚੰਡੀਗੜ੍ਹ ਪੰਜਾਬ


ਰਾਏਪੁਰ, 18 ਜੁਲਾਈ, ਬੋਲੇ ਪੰਜਾਬ ਬਿਊਰੋ :


ਛੱਤੀਸਗੜ੍ਹ ਦੇ ਗੜ੍ਹਚਿਰੌਲੀ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਇਸ ਮੁਕਾਬਲੇ ਵਿੱਚ ਫੌਜ ਦੇ ਜਵਾਨਾਂ ਨੇ 12 ਨਕਸਲੀਆਂ ਨੂੰ ਮਾਰ ਮੁਕਾਇਆ ਹੈ। ਨਕਸਲੀਆਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ। 
ਨਕਸਲੀਆਂ ਕੋਲੋਂ ਏ ਕੇ 47 ਸਮੇਤ ਕਈ ਆਟੋਮੈਟਿਕ ਹਥਿਆਰ ਬਰਾਮਦ ਕੀਤੇ ਗਏ ਹਨ। ਕਾਂਕੇਰ ਅਤੇ ਗੜ੍ਹਚਿਰੌਲੀ ਸਰਹੱਦ ‘ਤੇ ਸੁਰੱਖਿਆ ਬਲਾਂ ਨਾਲ ਮੁਕਾਬਲਾ ਹੋਇਆ। ਇਸ ਮੁਕਾਬਲੇ ‘ਚ ਦੋ ਜਵਾਨ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਉੱਚ ਕੇਂਦਰ ‘ਚ ਰੈਫਰ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।