ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਆਪਣੇ ਦਮ ਤੇ ਲੜੇਗੀ ਆਮ ਆਦਮੀ ਪਾਰਟੀ – CM ਮਾਨ

ਚੰਡੀਗੜ੍ਹ ਨੈਸ਼ਨਲ ਪੰਜਾਬ

ਚੰਡੀਗੜ੍ਹ, 18 ਜੁਲਾਈ, ਬੋਲੇ ਪੰਜਾਬ ਬਿਊਰੋ :


ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਗਿਆ ਕਿ, ਹਰਿਆਣਾ ਵਿਚ ਆਮ ਆਦਮੀ ਪਾਰਟੀ ਆਪਣੇ ਦਮ ਤੇ ਚੋੜ ਲੜੇਗੀ। ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ, ਦਿੱਲੀ ਅਤੇ ਪੰਜਾਬ ਵਿੱਚ ਸਾਡੀਆਂ ਸਰਕਾਰਾਂ ਹਨ। ਅੱਧਾ ਹਰਿਆਣਾ ਪੰਜਾਬ ਅਤੇ ਅੱਧਾ ਦਿੱਲੀ ਨੂੰ ਛੂੰਹਦਾ ਹੈ। ‘ਆਪ’ ਦੇ ਜਨਰਲ ਸਕੱਤਰ ਸੰਦੀਪ ਪਾਠਕ ਨੇ ਕਿਹਾ ਕਿ ਅਸੀਂ ਹਰਿਆਣਾ ਦੀ ਹਰ ਸੀਟ ‘ਤੇ ਚੋਣ ਲੜਾਂਗੇ। ਅਸੀਂ ਹਰਿਆਣਾ ਵਿੱਚ ਸਰਕਾਰ ਬਣਾਉਣ ਲਈ ਇਕੱਲੇ ਹੀ ਚੋਣ ਲੜਾਂਗੇ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।