ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਚੋਰ ਕੋਲੋਂ 50 ਤੋਲੇ ਸੋਨਾ ਬਰਾਮਦ

ਚੰਡੀਗੜ੍ਹ ਪੰਜਾਬ

ਫ਼ਤਹਿਗੜ੍ਹ ਸਾਹਿਬ,20 ਜੁਲਾਈ,ਬੋਲੇ ਪੰਜਾਬ ਬਿਊਰੋ :

ਸੀ.ਆਈ.ਏ. ਸਟਾਫ ਸਰਹਿੰਦ ਐਸ.ਪੀ.(ਡੀ) ਫ਼ਤਹਿਗੜ੍ਹ ਸਾਹਿਬ ਰਕੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਹੋਈ ਇੱਕ ਚੋਰੀ ਦੇ ਮਾਮਲੇ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਨਰਪਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਟੀਮ ਨੇ ਚੋਰੀ ਦੇ ਇਸ ਮਾਮਲੇ ‘ਚ ਨਰਿੰਦਰ ਕੁਮਾਰ ਨੂੰ ਗ੍ਰਿਫਤਾਰ ਕਰਕੇ 50 ਤੋਲੇ ਸੋਨਾ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।