10ਵੀਂ ਪਾਸ ਲਈ 44228 ਸਰਕਾਰੀ ਨੌਕਰੀਆਂ ਲਈ ਅਰਜੀਆਂ ਦੀ ਮੰਗ

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ .20ਜੁਲਾਈ ,ਬੋਲੇ ਪੰਜਾਬ ਬਿਊਰੋ :

ਕੇਂਦਰ ਸਰਕਾਰ ਵੱਲੋਂ ਡਾਕਖਾਨੇ ਵਿੱਚ ਗ੍ਰਾਮੀਣ ਡਾਕ ਸੇਵਕ (ਜੀਡੀਐਸ) ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ https://indiapostgdsonline.gov.in/ ਉਤੇ ਆਪਲਾਈ ਕਰ ਸਕਦੇ ਹਨ। ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 5 ਅਗਸਤ 2024 ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।