ਅਬੂ ਧਾਬੀ ਤੋਂ ਦਿੱਲੀ ਆ ਰਹੀ ਇੰਡੀਗੋ ਫਲਾਈਟ ਦੀ ਐਮਰਜੈਂਸੀਂ ਲੈਡਿੰਗ ਕਰਵਾਈ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ :


ਅਬੂ ਧਾਬੀ ਤੋਂ ਦਿੱਲੀ ਆ ਰਹੀ ਇੰਡੀਗੋ ਦੀ ਫਲਾਈਟ ਨੂੰ ਤਕਨੀਕੀ ਖਰਾਬੀ ਤੋਂ ਬਾਅਦ ਓਮਾਨ ਦੀ ਰਾਜਧਾਨੀ ਮਸਕਟ ‘ਚ ਐਮਰਜੈਂਸੀਂ ਲੈਡਿੰਗ ਕਰਵਾਈ ਗਈ । ਯਾਤਰੀਆਂ ਨੇ ਦੱਸਿਆ ਕਿ ਜਹਾਜ਼ ਨੇ ਉਡਣ ਤੋਂ ਤੁਰੰਤ ਬਾਅਦ ਕੰਬਣਾ ਕਰਨਾ ਸ਼ੁਰੂ ਕਰ ਦਿੱਤਾ।
ਯਾਤਰੀਆਂ ਨੂੰ ਇੱਕ ਹੋਟਲ ਵਿੱਚ ਠਹਿਰਾਇਆ ਗਿਆ ਅਤੇ ਉਨ੍ਹਾਂ ਕਿਹਾ ਕਿ ਉਹ ਦਿੱਲੀ ਲਈ ਇੱਕ ਹੋਰ ਫਲਾਈਟ ਦੀ ਉਡੀਕ ਕਰ ਰਹੇ ਸਨ। ਫਲਾਈਟ ਦੇ ਕਰੂ ਮੈਂਬਰਾਂ ਨੇ ਯਾਤਰੀਆਂ ਨੂੰ ਦੱਸਿਆ ਕਿ ਜਹਾਜ਼ ‘ਚ ਤਕਨੀਕੀ ਖਰਾਬੀ ਸੀ। ਇਸ ਲਈ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।