ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ’ਚ ਨਰੀਖਕਾਂ ਦੀਆਂ ਤੈਨਾਤੀਆਂ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਵਿੱਚ ਨਵ ਨਿਯੁਕਤ ਨਰੀਖਕ ਸਹਿਕਾਰੀ ਸਭਾਵਾਂ ਦੀ ਵਿਭਾਗੀ ਟ੍ਰੇਨਿੰਗ ਮੁਕੰਮਲ ਹੋਣ ਉਪਰੰਤ ਰੈਗੂਲਰ ਤੈਨਾਨੀਆਂ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *