ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਕੀਤੀ ਭੰਗ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 23 ਜੁਲਾਈ ,ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅਚਾਨਕ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸਬੰਧੀ ਇਕ ਲਾਈਨ ਪੋਸਟ ਕੀਤੀ ਗਈ ਹੈ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਕਾਲੀ ਦਲ ਵਿੱਚ ਬਗਾਵਤ ਦਾ ਮਾਹੌਲ ਹੈ। ਇਸ ਬਾਗ਼ੀ ਧੜੇ ਨੇ ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਖ਼ਿਲਾਫ਼ ਮੁਆਫ਼ੀ ਵੀ ਮੰਗੀ ਹੈ। ਜਿਸ ਤੋਂ ਬਾਅਦ ਅਕਾਲ ਤਖ਼ਤ ਨੇ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।