ਬੀਐਸਐਫ ਵਲੋਂ ਪਾਕਿਸਤਾਨੀ ਘੁਸਪੈਠੀਈਆ ਕਾਬੂ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 24 ਜੁਲਾਈ, ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਡਿਊਟੀ ‘ਤੇ ਤਾਇਨਾਤ ਚੌਕਸ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੇ ਇੱਕ ਵਿਅਕਤੀ ਦੀ ਸ਼ੱਕੀ ਗਤੀਵਿਧੀ ਦੇਖੀ, ਜੋ ਅੰਤਰਰਾਸ਼ਟਰੀ ਸਰਹੱਦ (ਆਈਬੀ) ਨੂੰ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। 
ਬੀਐਸਐਫ ਦੇ ਜਵਾਨਾਂ ਕਾਰਵਾਈ ਕਰਦਿਆਂ ਘੁਸਪੈਠੀਏ ਉਸਨੂੰ ਸਰਹੱਦ ਦੀ ਵਾੜ ਦੇ ਅੱਗੇ ਸਵੇਰੇ ਦਬੋਚ ਲਿਆ।  
ਮੁੱਢਲੀ ਪੁੱਛਗਿੱਛ ਦੌਰਾਨ ਫੜੇ ਗਏ ਵਿਅਕਤੀ ਨੇ ਆਪਣੀ ਪਛਾਣ ਪਾਕਿਸਤਾਨੀ ਨਾਗਰਿਕ ਵਜੋਂ ਦੱਸੀ। ਬੀਐਸਐਫ ਦੇ ਜਵਾਨਾਂ ਵਲੋਂ ਘੁਸਪੈਠੀਏ ਨੂੰ ਫੜ ਲਿਆ ਗਿਆ।

Leave a Reply

Your email address will not be published. Required fields are marked *