ਮੁਹਾਲੀ ‘ਚ ਚਾਰ ਗੱਡੀਆਂ ਆਪਸ ‘ਚ ਟਕਰਾਈਆਂ, ਕਈ ਜਖਮੀ

ਚੰਡੀਗੜ੍ਹ ਪੰਜਾਬ


ਮੁਹਾਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ :


ਮੁਹਾਲੀ ‘ਚ ਏਅਰਪੋਰਟ ਰੋਡ ਉੱਤੇ ਗਿਲਕੋ ਵੈਲੀ ਦੇ ਸਾਹਮਣੇ ਚਾਰ ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਦੀ ਜਾਣਕਾਰੀ ਸਾਹਮਣੇ ਆਈ ਹੈ। ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਜਿਹਨਾਂ ਨੂੰ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ। 
ਮਿਲੀ ਜਾਣਕਾਰੀ ਅਨੁਸਾਰ ਅੱਗੇ ਜਾ ਰਹੀ ਗੱਡੀ ਦੇ ਅਚਾਨਕ ਬਰੇਕ ਮਾਰਨ ਕਾਰਨ ਪਿੱਛੇ ਆ ਰਹੀਆਂ ਤਿੰਨ ਹੋਰ ਗੱਡੀਆਂ ਇੱਕ-ਦੂਜੀ ਵਿੱਚ ਵੱਜੀਆਂ ਜਿਸ ਨਾਲ ਚਾਰੋਂ ਗੱਡੀਆਂ ਦਾ ਕਾਫੀ ਨੁਕਸਾਨ ਹੋਇਆ। 
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅੱਗੇ ਦੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।