ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 25 ਜੁਲਾਈ, ਬੋਲੇ ਪੰਜਾਬ ਬਿਊਰੋ :


ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।ਜਾਰੀ ਪੱਤਰ ਅਨੁਸਾਰ ਬਦਲੀਆਂ ਕਰਾਉਣ ਲਈ 5 ਅਗਸਤ ਤੱਕ ਅਪਲਾਈ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *