ਪੰਜਾਬ ‘ਚ ਸਟੈਨੋਟਾਈਪਿਸਟ ਦੀਆਂ ਨਿਕਲੀਆਂ ਅਸਾਮੀਆਂ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 26 ਜੁਲਾਈ, ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਵੱਲੋਂ ਸਟੈਨੋਟਾਈਪਿਸਟ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ 13 ਅਗਸਤ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਫੀਸ ਭਰਨ ਦੀ ਆਖਰੀ ਮਿਤੀ 16 ਅਗਸਤ 2024 ਹੋਵੇਗੀ।

Leave a Reply

Your email address will not be published. Required fields are marked *