ਪੇੈਰਿਸ ਓਲੰਪਿਕ 2024 ‘ਚ ਭਾਰਤੀ ਹਾਕੀ ਟੀਮ ਨੂੰ ਜਿੱਤਣ ਤੇ CM ਮਾਨ ਨੇ ਦਿੱਤੀ ਵਧਾਈ

ਸੰਸਾਰ ਖੇਡਾਂ ਚੰਡੀਗੜ੍ਹ ਪੰਜਾਬ

ਪੇੈਰਿਸ ਓਲੰਪਿਕ 2024 ‘ਚ ਭਾਰਤੀ ਹਾਕੀ ਟੀਮ ਨੂੰ ਜਿੱਤਣ ਤੇ CM ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ 28 ਜੁਲਾਈ ,ਬੋਲੇ ਪੰਜਾਬ ਬਿਊਰੋ :

ਪੇੈਰਿਸ ਓਲੰਪਿਕ 2024 ਖੇਡਾਂ ਕੱਲ੍ਹ ਤੋਂ ਸ਼ੁਰੂ ਹੋ ਗਈਆਂ ਹਨ। ਪਹਿਲਾ ਦਿਨ ਭਾਰਤ ਦੇ ਖਿਡਾਰੀਆਂ ਦਾ ਠੀਕ ਜਿਹਾ ਹੀ ਪ੍ਰਦਰਸ਼ਨ ਰਿਹਾ ਹੈ। ਭਾਰਤੀ ਪੁਰਸ਼ ਹਾਕੀ ਟੀਮ ਦੇ ਖਿਡਾਰੀਆਂ ਨੇ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਖਿਡਾਰੀਆਂ ਨੂੰ ਸ਼ਾਨਦਾਰ ਸ਼ੁਰੂਆਤ ਲਈ ਵਧਾਈਆ ਦਿੱਤੀਆਂ ਹਨ। ਉਨ੍ਹਾਂ ਐਕਸ ਤੇ ਪੋਸਟ ਸ਼ੇਅਰ ਕਰਕੇ ਲਿਖਿਆ,”ਸ਼ਾਨਦਾਰ ਸ਼ੁਰੂਆਤ…ਪੈਰਿਸ ਓਲੰਪਿਕਸ ਵਿੱਚ ਭਾਰਤੀ ਹਾਕੀ ਟੀਮ ਵਲੋਂ ਜੇਤੂ ਸ਼ੁਰੂਆਤ ਦੀ ਬਹੁਤ ਬਹੁਤ ਵਧਾਈ…ਚੱਕ ਦੇ ਇੰਡੀਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।