ਵਾਇਨਾਡ ‘ਚ ਲੈਂਡ ਸਲਾਈਡ ਕਾਰਨ ਮਰਨ ਵਾਲਿਆਂ ਦੀ ਗਿਣਤੀ 40 ਹੋਈ

ਚੰਡੀਗੜ੍ਹ ਨੈਸ਼ਨਲ ਪੰਜਾਬ

ਵਾਇਨਾਡ ‘ਚ ਲੈਂਡ ਸਲਾਈਡ ਕਾਰਨ ਮਰਨ ਵਾਲਿਆਂ ਦੀ ਗਿਣਤੀ 40 ਹੋਈ


ਵਾਇਨਾਡ, 30 ਜੁਲਾਈ, ਬੋਲੇ ਪੰਜਾਬ ਬਿਊਰੋ ;


ਕੇਰਲ ਦੇ ਵਾਇਨਾਡ ਜ਼ਿਲ੍ਹੇ ‘ਚ ਲਗਾਤਾਰ ਭਾਰੀ ਮੀਂਹ ਕਾਰਨ ਮੰਗਲਵਾਰ ਤੜਕੇ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 40 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕੇਰਲ ਦੇ ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਤੇ ਸਾਰੀਆਂ ਏਜੰਸੀਆਂ ਨਾਲ ਤਾਲਮੇਲ ਯਕੀਨੀ ਬਣਾਉਣ ਅਤੇ ਰਾਹਤ ਅਤੇ ਬਚਾਅ ਕਾਰਜਾਂ ਲਈ ਸਾਰੀਆਂ ਏਜੰਸੀਆਂ ਨਾਲ ਤਾਲਮੇਲ ਕਾਇਮ ਕਰਨ ਤੇ ਇਕ ਕੰਟਰੋਲ ਰੂਮ ਸਥਾਪਿਤ ਕਰਨ ਦੀ ਅਪੀਲ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।