ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ

ਚੰਡੀਗੜ੍ਹ ਪੰਜਾਬ

 

ਲੁਧਿਆਣਾ, 31 ਜੁਲਾਈ ,ਬੋਲੇ ਪੰਜਾਬ ਬਿਊਰੋ ;

ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਵੱਡਾ ਫੈਸਲਾ ਕਰਦੇ ਹੋਏ ਐਲਾਨ ਕੀਤਾ ਕਿ, ਲੁਧਿਆਣਾ ਦੇ ਵਿਚ ਹਰ ਐਤਵਾਰ ਪੈਟਰੋਲ ਪੰਪ ਬੰਦ ਰਹਿਣਗੇ। ਦਰਅਸਲ, ਲੁਧਿਆਣਾ ਵਿਖੇ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਹੋਈ। ਜਿਸ ਵਿਚ ਸਹੀ ਕਮਿਸ਼ਨ ਨਾ ਮਿਲਣ ਦੇ ਚਲਦੇ ਅਸਲ ‘ਚ ਇਹ ਫੈਸਲਾ ਲਿਆ ਗਿਆ ਹੈ। 

2017 ਤੋਂ ਪੈਟਰੋਲ ਪੰਪ ਡੀਲਰ ਕਮਿਸ਼ਨ ਵਿੱਚ ਵਾਧੇ ਦੀ ਮੰਗ ਕਰ ਰਹੇ ਹਨ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸਾਡੇ ਕਮਿਸ਼ਨ ‘ਚ ਕੋਈ ਵਾਅਦਾ ਨਹੀਂ ਕੀਤਾ ਗਿਆ ਤੇ ਹੁਣ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਫੈਸਲਾ ਲਿਆ ਕਿ ਹਰ ਐਤਵਾਰ ਲੁਧਿਆਣਾ ਦੇ ਪੈਟਰੋਲ ਬੰਦ ਰਹਿਣਗੇ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।