ਸੰਗਰੂਰ ਨੂੰ ਉਦਯੋਗਿਕ ਪੱਖੋਂ ਵਿਕਸਿਤ ਕਰਨ ਲਈ ਬਣੇਗੀ ਵਿਆਪਕ ਯੋਜਨਾ: ਰਵਨੀਤ ਬਿੱਟੂ

ਸੰਗਰੂਰ ਜ਼ਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨ ਬਨਣਗੇ ਅਤਿ ਆਧੁਨਿਕ: ਰਵਨੀਤ ਬਿੱਟੂ ਚੰਡੀਗੜ੍ਹ, 28 ਜੁਲਾਈ,ਬੋਲੇ ਪੰਜਾਬ ਬਿਊਰੋ : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਸੰਗਰੂਰ ਦਾ ਦੌਰਾ ਕੀਤਾ। ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਥਾਨਕ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੇ ਯਤਨਾਂ ਦੀ ਬਦੌਲਤ ਪੁੱਜੇ ਸ਼੍ਰੀ ਬਿੱਟੂ ਨੇ […]

Continue Reading

ਡਾ. ਗੁਰਪ੍ਰੀਤ ਕੌਰ ਚੋਣ ਨਹੀਂ ਲੜਨਗੇ -CM ਮਾਨ

ਡਾ. ਗੁਰਪ੍ਰੀਤ ਕੌਰ ਚੋਣ ਨਹੀਂ ਲੜਨਗੇ -CM ਮਾਨ ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਚੋਣ ਲੜਨ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਅੱਜ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਉਹ ਚੋਣ ਨਹੀਂ ਲੜਨਗੇ। ਮੁੱਖ ਭਗਵੰਤ ਮਾਨ ਵੱਲੋਂ 58 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ […]

Continue Reading

ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸਵਿਫਟ ਕਾਰ, ਪੈਸੇ ਗਿਣਨ ਵਾਲੀ ਮਸ਼ੀਨ ਅਤੇ ਦੋ ਮੋਬਾਈਲ ਫੋਨ ਵੀ ਕੀਤੇ ਬਰਾਮਦ ਚੰਡੀਗੜ੍ਹ/ਅੰਮ੍ਰਿਤਸਰ, 28 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ ਅਧਾਰਿਤ ਚੋਟੀ ਦੇ ਨਸ਼ਾ ਤਸਕਰ ਗੁਰਜੰਟ ਸਿੰਘ ਉਰਫ਼ ਭੋਲੂ ਅਤੇ […]

Continue Reading

ਪਤਨੀ ਦਾ ਕਤਲ ਕਰ ਕੇ ਪਤੀ ਖੁਦ ਹੀ ਪਹੁੰਚਿਆ ਪੁਲਿਸ ਚੌਕੀ

ਪਤਨੀ ਦਾ ਕਤਲ ਕਰ ਕੇ ਪਤੀ ਖੁਦ ਹੀ ਪਹੁੰਚਿਆ ਪੁਲਿਸ ਚੌਕੀ ਸਿਰਸਾ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਸਿਰਸਾ ‘ਚ ਸ਼ਨੀਵਾਰ ਰਾਤ ਪਤੀ ਵੱਲੋਂ ਪਤਨੀ ਦਾ ਕਤਲ ਕਰ ਦਿੱਤਾ।ਕਤਲ ਕਰਨ ਤੋਂ ਬਾਅਦ ਉਹ ਖੂਨ ਨਾਲ ਲੱਥਪੱਥ ਹਥਿਆਰ ਲੈ ਕੇ ਪੁਲਿਸ ਚੌਕੀ ਪਹੁੰਚਿਆ ਅਤੇ ਆਤਮ ਸਮਰਪਣ ਕਰ ਦਿੱਤਾ। ਇਹ ਘਟਨਾ ਡੱਬਵਾਲੀ ਕਸਬੇ ਦੇ ਪਿੰਡ […]

Continue Reading

ਧਾਰਮਿਕ ਪ੍ਰੋਗਰਾਮ ਦੌਰਾਨ ਫਰਾਟੇ ਪੱਖੇ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਧਾਰਮਿਕ ਪ੍ਰੋਗਰਾਮ ਦੌਰਾਨ ਫਰਾਟੇ ਪੱਖੇ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਫਾਜਲਿਕਾ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਫ਼ਾਜ਼ਿਲਕਾ ਜ਼ਿਲ੍ਹੇ ‘ਚ ਅਬੋਹਰ ਦੇ ਕੰਧਵਾਲਾ ਰੋਡ ‘ਤੇ ਸਥਿਤ ਢਾਣੀ ਵਿਸ਼ਾਲਨਾਥ ਵਿਖੇ ਭਾਗਵਤ ਕਥਾ ਦੌਰਾਨ ਪੱਖੇ ‘ਚ ਕਰੰਟ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ […]

Continue Reading

ਪੇੈਰਿਸ ਓਲੰਪਿਕ 2024 ‘ਚ ਭਾਰਤੀ ਹਾਕੀ ਟੀਮ ਨੂੰ ਜਿੱਤਣ ਤੇ CM ਮਾਨ ਨੇ ਦਿੱਤੀ ਵਧਾਈ

ਪੇੈਰਿਸ ਓਲੰਪਿਕ 2024 ‘ਚ ਭਾਰਤੀ ਹਾਕੀ ਟੀਮ ਨੂੰ ਜਿੱਤਣ ਤੇ CM ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ 28 ਜੁਲਾਈ ,ਬੋਲੇ ਪੰਜਾਬ ਬਿਊਰੋ : ਪੇੈਰਿਸ ਓਲੰਪਿਕ 2024 ਖੇਡਾਂ ਕੱਲ੍ਹ ਤੋਂ ਸ਼ੁਰੂ ਹੋ ਗਈਆਂ ਹਨ। ਪਹਿਲਾ ਦਿਨ ਭਾਰਤ ਦੇ ਖਿਡਾਰੀਆਂ ਦਾ ਠੀਕ ਜਿਹਾ ਹੀ ਪ੍ਰਦਰਸ਼ਨ ਰਿਹਾ ਹੈ। ਭਾਰਤੀ ਪੁਰਸ਼ ਹਾਕੀ ਟੀਮ ਦੇ ਖਿਡਾਰੀਆਂ ਨੇ ਨਿਊਜ਼ੀਲੈਂਡ ਨੂੰ 3-2 ਨਾਲ […]

Continue Reading

ਪੈਰਿਸ ਓਲਪਿੰਕ 2024 ਮਨੂ ਭਾਕਰ ਨੇ ਨਿਸ਼ਾਨੇਬਾਜ਼ੀ ਵਿੱਚ ਤਗਮਾ ਜਿੱਤ ਕੇ ਰਚਿਆ ਇਤਿਹਾਸ

ਨਵੀਂ ਦਿੱਲੀ, 28 ਜੁਲਾਈ,ਬੋਲੇ ਪੰਜਾਬ ਬਿਊਰੋ : ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਇਤਿਹਾਸ ਰਚਦੇ ਹੋਏ ਭਾਰਤ ਲਈ ਓਲੰਪਿਕ 2024 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਕਾਂਸੀ ਦਾ ਤਗਮਾ ਜਿੱਤਿਆ ਹੈ। ਮਨੂ ਭਾਕਰ ਨਿਸ਼ਾਨੇਬਾਜ਼ੀ ਵਿੱਚ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਮਨੂ ਭਾਕਰ ਦਾ ਇਹ ਦੂਜਾ ਓਲੰਪਿਕ ਹੈ। ਉਸਨੇ ਆਖਰੀ ਟੋਕੀਓ ਓਲੰਪਿਕ 2020 ਵਿੱਚ […]

Continue Reading

ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

ਪੰਜਾਬ ਵੱਲ ਵਿਸ਼ੇਸ਼ ਧਿਆਨ ਦੇਵੇ ਕੇਂਦਰ; ਸੂਬੇ ਨੂੰ ਲਈ ਵਿਸ਼ੇਸ਼ ਪੈਕੇਜ ਦੀ ਲੋੜ: ਭਗਵੰਤ ਸਿੰਘ ਮਾਨ ਚੰਡੀਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੇ ਫੰਡ […]

Continue Reading

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ

ਐਸਐਸਪੀ ਨੂੰ ਪੱਤਰ ਲਿਖ ਕੇ ਕਾਰਵਾਈ ਕਰਨ ਲਈ ਕਿਹਾ, 30 ਜੁਲਾਈ ਤੱਕ ਮੰਗੀ ਰਿਪੋਰਟ ਚੰਡੀਗੜ੍ਹ, ਜੁਲਾਈ 28 ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਮੀਡੀਆ ਵਿੱਚ ਆਈਆਂ ਖਬਰਾਂ ਜਿਨ੍ਹਾਂ ਵਿਚ ਫਿਲੋਰ ਦੇ ਪਿੰਡ ਲਸਾੜਾ ਦੇ ਪ੍ਰਾਈਮਰੀ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਬੱਚਿਆਂ ਨੂੰ ਹੋਮਵਰਕ ਨਾ ਕਰਨ ਕਰਕੇ ਉਨ੍ਹਾਂ ਨਾਲ ਬੇਰਹਿਮੀ ਨਾਲ […]

Continue Reading

ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਚੰਡੀਗੜ੍ਹ, 28 ਜੁਲਾਈ,ਬੋਲੇ ਪੰਜਾਬ ਬਿਊਰੋ : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ 58 ਨਵੀਆਂ ਹਾਈਟੈੱਕ ਐਂਬੂਲੈਂਸਾਂ ਨੂੰ ਹਰੀ […]

Continue Reading