ਰੂਸ ਵੱਲੋਂ ਜ਼ਬਰਦਸਤੀ ਜੰਗ ਵਿੱਚ ਭੇਜੇ ਭਾਰਤੀ ਨੌਜਵਾਨ ਦੀ ਮੌਤ

ਰੂਸ ਵੱਲੋਂ ਜ਼ਬਰਦਸਤੀ ਜੰਗ ਵਿੱਚ ਭੇਜੇ ਭਾਰਤੀ ਨੌਜਵਾਨ ਦੀ ਮੌਤ ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਮਟੌਰ ਦੇ ਰਹਿਣ ਵਾਲੇ 22 ਸਾਲਾ ਰਵੀ ਦੀ ਰੂਸ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਾਸਕੋ (ਰੂਸ) ਸਥਿਤ ਭਾਰਤੀ ਦੂਤਾਵਾਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ […]

Continue Reading

ਠੇਕੇਦਾਰ ਦੀ ਕਥਿਤ ਲਾਪ੍ਰਵਾਹੀ ਬਣ ਰਹੀ ਐ ਲੋਕਾਂ ਲਈ ਮੁਸੀਬਤ-ਪੁਰਖਾਲਵੀ

ਅਣਹੋਣੀ ਦਾ ਨਿਗਮ ਪ੍ਰਸ਼ਾਸਨ ਅੱਡੀਆਂ ਚੁੱਕਕੇ ਕਰ ਰਿਹਾ ਇੰਤਜ਼ਾਰ-ਪੁਰਖਾਲਵੀ ਮੁਹਾਲੀ 28 ਜੁਲਾਈ ,ਬੋਲੇ ਪੰਜਾਬ ਬਿਊਰੋ : “ਸਥਾਨਕ ਨਿਗਮ ਪ੍ਰਸ਼ਾਸਨ ਅੱਡੀਆਂ ਚੁੱਕਕੇ ਲੋਕਾਂ ਦੀ ਮੌਤ ਦੀ ਉਡੀਕ ਕਰ ਰਿਹਾ ਹੈ ਇਸੇ ਆਸ ਵਿੱਚ ਸੰਬੰਧਿਤ ਅਧਿਕਾਰੀਆਂ ਵੱਲੋਂ ਠੇਕੇਦਾਰ ਦੀ ਕਥਿਤ ਲਾਪ੍ਰਵਾਹੀ ਪ੍ਰਤੀ ਜਾਣਬੁੱਝਕੇ ਅਣਦੇਖੀ ਕੀਤੀ ਜਾ ਰਹੀ ਹੈ, ਇਹ ਪ੍ਰਗਟਾਵਾ ਦਲਿਤ ਚੇਤਨਾ ਮੰਚ ਪੰਜਾਬ ਦੇ ਪ੍ਰਧਾਨ ਅਤੇ […]

Continue Reading

ਸਪੈਸ਼ਲ ਟਾਸਕ ਫੋਰਸ ਅਤੇ ਸੀਮਾ ਸੁਰੱਖਿਆ ਬਲ ਵੱਲੋਂ ਸਾਂਝੀ ਮੁਹਿੰਮ ਦੌਰਾਨ ਹੈਰੋਇਨ ਅਤੇ ਹਥਿਆਰਾਂ ਸਣੇ ਦੋ ਤਸਕਰ ਕਾਬੂ

ਸਪੈਸ਼ਲ ਟਾਸਕ ਫੋਰਸ ਅਤੇ ਸੀਮਾ ਸੁਰੱਖਿਆ ਬਲ ਵੱਲੋਂ ਸਾਂਝੀ ਮੁਹਿੰਮ ਦੌਰਾਨ ਹੈਰੋਇਨ ਅਤੇ ਹਥਿਆਰਾਂ ਸਣੇ ਦੋ ਤਸਕਰ ਕਾਬੂ ਗੁਰਦਾਸਪੁਰ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਵਿੱਚ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਇੱਕ ਸਾਂਝਾ ਆਪ੍ਰੇਸ਼ਨ ਚਲਾ ਕੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਾਂਝੀ […]

Continue Reading

ਪੁਲਿਸ ਵੱਲੋਂ ਨਸ਼ੇ ਤੇ ਹਥਿਆਰਾਂ ਸਣੇ 8 ਵਿਅਕਤੀ ਕਾਬੂ

ਪੁਲਿਸ ਵੱਲੋਂ ਨਸ਼ੇ ਤੇ ਹਥਿਆਰਾਂ ਸਣੇ 8 ਵਿਅਕਤੀ ਕਾਬੂ ਜਲੰਧਰ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਕਈ ਥਾਵਾਂ ‘ਤੇ ਛਾਪੇਮਾਰੀ ਕਰਕੇ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਉਕਤ ਵਿਅਕਤੀਆਂ […]

Continue Reading

ਸਰਕਾਰੀ ਅਧਿਆਪਕ ਦੀ ਪ੍ਰੀਖਿਆ ਦੇਣ ਚੰਡੀਗੜ੍ਹ ਜਾ ਰਹੀ ਲੜਕੀ ਪੈਰ ਫਿਸਲ ਕੇ ਟ੍ਰੇਨ ‘ਚੋਂ ਡਿੱਗੀ, ਮੌਤ

ਸਰਕਾਰੀ ਅਧਿਆਪਕ ਦੀ ਪ੍ਰੀਖਿਆ ਦੇਣ ਚੰਡੀਗੜ੍ਹ ਜਾ ਰਹੀ ਲੜਕੀ ਪੈਰ ਫਿਸਲ ਕੇ ਟ੍ਰੇਨ ‘ਚੋਂ ਡਿੱਗੀ, ਮੌਤ ਫ਼ਿਰੋਜ਼ਪੁਰ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਸਰਕਾਰੀ ਅਧਿਆਪਕ ਦੀ ਪ੍ਰੀਖਿਆ ਦੇਣ ਲਈ ਫ਼ਿਰੋਜ਼ਪੁਰ ਤੋਂ ਚੰਡੀਗੜ੍ਹ ਜਾ ਰਹੀ ਇੱਕ ਲੜਕੀ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਲੜਕੀ ਦਾ ਪੈਰ ਤਿਲਕ ਗਿਆ ਅਤੇ ਉਹ ਟਰੇਨ ਹੇਠਾਂ ਆ ਗਈ, ਜਿਸ ਕਾਰਨ ਉਸ […]

Continue Reading

ਅੱਜ ਪੰਜਾਬ ਦੇ ਸਿਹਤ ਵਿਭਾਗ ਨੂੰ ਮਿਲਣਗੀਆਂ 58 ਨਵੀਆਂ ਐਂਬੂਲੈਂਸਾਂ

ਅੱਜ ਪੰਜਾਬ ਦੇ ਸਿਹਤ ਵਿਭਾਗ ਨੂੰ ਮਿਲਣਗੀਆਂ 58 ਨਵੀਆਂ ਐਂਬੂਲੈਂਸਾਂ ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਅੱਜ ਸਿਹਤ ਵਿਭਾਗ ਵੱਲੋਂ 58 ਨਵੀਆਂ ਐਂਬੂਲੈਂਸਾਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਐਂਬੂਲੈਂਸ […]

Continue Reading

ਬੱਦਲ ਫਟਣ ਕਾਰਨ ਆਏ ਹੜ੍ਹ ਦੇ ਮਲਬੇ ਹੇਠਾਂ ਦੱਬਣ ਨਾਲ ਮਾਂ-ਧੀ ਦੀ ਮੌਤ, 80 ਪਰਿਵਾਰ ਅਸਥਾਈ ਕੈਂਪਾਂ ’ਚ ਸ਼ਿਫਟ

ਬੱਦਲ ਫਟਣ ਕਾਰਨ ਆਏ ਹੜ੍ਹ ਦੇ ਮਲਬੇ ਹੇਠਾਂ ਦੱਬਣ ਨਾਲ ਮਾਂ-ਧੀ ਦੀ ਮੌਤ, 80 ਪਰਿਵਾਰ ਅਸਥਾਈ ਕੈਂਪਾਂ ’ਚ ਸ਼ਿਫਟ ਦੇਹਰਾਦੂਨ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਉਤਰਾਖੰਡ ਦੇ ਟਿਹਰੀ ਜ਼ਿਲੇ ਦੇ ਭਿਲੰਗਨਾ ਬਲਾਕ ਦੇ ਤਹਿਤ ਬੂੜਾਕੇਦਾਰ ਇਲਾਕੇ ਦੇ ਤੋਲੀ ਪਿੰਡ ’ਚ ਬੱਦਲ ਫਟਣ ਕਾਰਨ ਆਏ ਹੜ੍ਹ ਦੇ ਮਲਬੇ ਹੇਠਾਂ ਦੱਬਣ ਨਾਲ ਮਾਂ-ਧੀ ਦੀ ਮੌਤ ਹੋ […]

Continue Reading

ਖੇਤਾਂ ਨੂੰ ਪਾਣੀ ਲਾ ਕੇ ਘਰ ਆ ਰਹੇ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ

ਖੇਤਾਂ ਨੂੰ ਪਾਣੀ ਲਾ ਕੇ ਘਰ ਆ ਰਹੇ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ ਡੇਰਾ ਬਾਬਾ ਨਾਨਕ, 28 ਜੁਲਾਈ, ਬਿਊਰੋ : ਡੇਰਾ ਬਾਬਾ ਨਾਨਕ ਦੇ ਪਿੰਡ ਸ਼ਹਿਜ਼ਾਦਾ ਕਲਾਂ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਟਨਾ ਸ਼ਨੀਵਾਰ ਦੇਰ ਸ਼ਾਮ ਦੀ ਹੈ। ਮ੍ਰਿਤਕ ਦੀ ਪਛਾਣ 55 ਸਾਲਾ ਸਵਿੰਦਰ […]

Continue Reading

ਰਾਸ਼ਟਰਪਤੀ ਵੱਲੋਂ ਬੀਐਲ ਪੁਰੋਹਿਤ ਦਾ ਅਸਤੀਫਾ ਸਵੀਕਾਰ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ

ਰਾਸ਼ਟਰਪਤੀ ਵੱਲੋਂ ਬੀਐਲ ਪੁਰੋਹਿਤ ਦਾ ਅਸਤੀਫਾ ਸਵੀਕਾਰ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਭਵਨ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ […]

Continue Reading

ਦਿੱਲੀ ‘ਚ UPSC ਦੀ ਤਿਆਰੀ ਲਈ ਚੱਲ ਰਹੇ ਇੰਸਟੀਚਿਊਟ ‘ਚ ਹਾਦਸਾ ਵਾਪਰਿਆ, ਤਿੰਨ ਵਿਦਿਆਰਥੀਆਂ ਦੀ ਮੌਤ

ਦਿੱਲੀ ‘ਚ UPSC ਦੀ ਤਿਆਰੀ ਲਈ ਚੱਲ ਰਹੇ ਇੰਸਟੀਚਿਊਟ ‘ਚ ਹਾਦਸਾ ਵਾਪਰਿਆ, ਤਿੰਨ ਵਿਦਿਆਰਥੀਆਂ ਦੀ ਮੌਤ ਨਵੀਂ ਦਿੱਲੀ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਮੱਧ ਦਿੱਲੀ ਦੇ ਓਲਡ ਰਾਜੇਂਦਰ ਨਗਰ ਇਲਾਕੇ ‘ਚ UPSC ਦੀ ਤਿਆਰੀ ਲਈ ਚੱਲ ਰਹੇ ਰਾਓ ਇੰਸਟੀਚਿਊਟ ‘ਚ ਸ਼ਨੀਵਾਰ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬਾਰਿਸ਼ ਦੌਰਾਨ ਸੰਸਥਾ ਦੀ ਲਾਇਬ੍ਰੇਰੀ ਵਿੱਚ […]

Continue Reading