ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ

 ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਅੱਜ (28 ਜੁਲਾਈ 2024)  ਚੰਡੀਗੜ੍ਹ, 27 ਜੁਲਾਈ ,ਬੋਲੇ ਪੰਜਾਬ ਬਿਊਰੋ :  ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ […]

Continue Reading

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ ਨਵੀਂ ਦਿੱਲੀ/ਚੰਡੀਗੜ੍ਹ, 27 ਜੁਲਾਈ,ਬੋਲੇ ਪੰਜਾਬ ਬਿਊਰੋ : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਬੂਟੇ ਲਾਏ ਗਏ

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਬੂਟੇ ਲਾਏ ਗਏ ਚੰਡੀਗੜ੍ਹ 27 ਜੁਲਾਈ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਦੂਨ ਪਬਲਿਕ ਸਕੂਲ ਨਵਾਂ ਚੰਡੀਗੜ੍ਹ ਵਿਖੇ ਵਣ ਮਹਾਂ-ਉਤਸਵ ਮਨਾਇਆ ਗਿਆ।ਪ੍ਰਿੰਸੀਪਲ ਸ੍ਰੀਮਤੀ ਵਿਪਨ ਜੋਤ ਸਚਦੇਵਾ ਨੇ ਸਾਰੇ ਲੇਖਕਾਂ,ਕਵੀਆਂ ਨੂੰ ਜੀ ਆਇਆਂ ਆਖਿਆ।ਸਕੂਲ ਕੋਆਰਡੀਨੇਟਰ ਸ੍ਰੀ ਨਵਨੀਤ ਸਾਗਵਾਨ ਨੇ ਸਭ ਮਹਿਮਾਨਾਂ ਨੂੰ ਸਕੂਲ ਦਾ ਗੇੜਾ ਲਵਾਇਆ ਅਤੇ ਸੁੱਖ- ਸਹੂਲਤਾਂ […]

Continue Reading

ਪੀਐਨਬੀ ਨੇ ਨਿਊ ਕ੍ਰਿਕਟ ਸਟੇਡੀਅਮ ਮੋਹਾਲੀ ਨੇੜੇ ਦੋ ਏਟੀਐਮ ਦਾ ਉਦਘਾਟਨ ਕੀਤਾ

ਪੀਐਨਬੀ ਨੇ ਨਿਊ ਕ੍ਰਿਕਟ ਸਟੇਡੀਅਮ ਮੋਹਾਲੀ ਨੇੜੇ ਦੋ ਏਟੀਐਮ ਦਾ ਉਦਘਾਟਨ ਕੀਤਾ ਚੰਡੀਗੜ੍ਹ 27 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਨੈਸ਼ਨਲ ਬੈਂਕ ਨੇ ਮੁਹਾਲੀ ਦੇ ਨਿਊ ਕ੍ਰਿਕਟ ਸਟੇਡੀਅਮ ਦੇ ਸਾਹਮਣੇ ਅਤੇ ਪਿੰਡ ਤੀੜਾ ਵਿਖੇ ਸ਼੍ਰੀ ਪਰਮੀਸ਼ ਕੁਮਾਰ, ਜ਼ੋਨਲ ਮੈਨੇਜਰ, ਪੀ.ਐਨ.ਬੀ, ਲੁਧਿਆਣਾ, ਸ਼੍ਰੀ ਪੰਕਜ ਆਨੰਦ, ਡਵੀਜ਼ਨਲ ਹੈੱਡ, ਪੀ.ਐਨ.ਬੀ. (ਡੀ.ਜੀ.ਐਮ.), ਐਸ.ਏ.ਐਸ. ਨਗਰ, ਮੋਹਾਲੀ, ਸ਼੍ਰੀ ਐਮ.ਕੇ.ਭਾਰਦਵਾਜ, ਚੀਫ ਐਲ.ਡੀ.ਐਮ, […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਵਾਤਾਵਰਨ ਮੁਹਿੰਮ ਤਹਿਤ ਛਾਂਦਾਰ ਰੁੱਖ ਲਗਾਏ ਗਏ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਵਾਤਾਵਰਨ ਮੁਹਿੰਮ ਤਹਿਤ ਛਾਂਦਾਰ ਰੁੱਖ ਲਗਾਏ ਗਏ ਸ੍ਰੀ ਚਮਕੌਰ ਸਾਹਿਬ,27 ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਰੁੱਖ ਲਗਾਉਣ ਤਹਿਤ ਵਾਤਾਵਰਨ ਨੂੰ ਬਚਾਉਣ ਲਈ ਸ਼ੁਰੂ ਕੀਤੀ ਮਹਿਮ ਤਹਿਤ ਅੱਜ ਸ਼੍ਰੀ ਚਮਕੌਰ ਸਾਹਿਬ ਦੇ ਵਾਰਡ ਨੰਬਰ ਅੱਠ ਦੇ ਕੌਂਸਲਰ ਠੇਕੇਦਾਰ ਸ਼ਮਸ਼ੇਰ ਸਿੰਘ ਮੰਗੀ […]

Continue Reading

ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਬਠਿੰਡਾਂ ਵਿਰੁੱਧ ਫੀਲਡ ਮੁਲਾਜ਼ਮਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ

ਵੱਖ-ਵੱਖ ਬਰਾਂਚਾਂ ਵੱਲੋਂ ਪੰਜਾਬ ਸਰਕਾਰ ਤੇ ਇੰਜੀਨੀਅਰ ਦੇ ਫੂਕੇ ਜਾਣਗੇ ਪੁਤਲੇ ਮੋਰਿੰਡਾ ,27, ਜੁਲਾਈ,ਬੋਲੇ ਪੰਜਾਬ ਬਿਊਰੋ : ਪੀ ਡਬਲਯੂ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ( ਰਜਿ) ਨੰਬਰ 36 ਦੇ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ ਦੀ ਪ੍ਰਧਾਨਗੀ ਹੇਠ ਵੱਖ ਵੱਖ ਬਰਾਂਚਾਂ ਤੇ ਆਗੂਆਂ ਦੀ ਮੀਟਿੰਗ […]

Continue Reading

ਕਿਰਤ ਦਾਨ ਸੇਵਾ ਸੁਸਾਇਟੀ ਰਾਜਪੁਰਾ ਵੱਲੋਂ ਸੈਦਖੇੜੀ ਸਕੂਲ ਵਿੱਚ ਫਲਾਂ ਦੇ ਪੌਦੇ ਲਗਾਏ

ਕਿਰਤ ਦਾਨ ਸੇਵਾ ਸੁਸਾਇਟੀ ਰਾਜਪੁਰਾ ਵੱਲੋਂ ਸੈਦਖੇੜੀ ਸਕੂਲ ਵਿੱਚ ਫਲਾਂ ਦੇ ਪੌਦੇ ਲਗਾਏ ਰਾਜਪੁਰਾ 27 ਜੁਲਾਈ ,ਬੋਲੇ ਪੰਜਾਬ ਬਿਊਰੋ : ਕਿਰਤਦਾਨ ਸੇਵਾ ਸੁਸਾਇਟੀ ਰਾਜਪੁਰਾ ਵੱਲੋਂ ਰਾਮ ਸਿੰਘ ਨੇ ਆਪਣੇ ਸਪੁੱਤਰ ਇੰਦਰਪ੍ਰੀਤ ਸਿੰਘ ਆਸਟ੍ਰੇਲੀਆ ਦੇ ਜਨਮ ਦਿਨ ਦੇ ਸੰਬੰਧ ਵਿੱਚ ਕਿਰਤ ਦਾਨ ਸੇਵਾ ਸੁਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਇੱਕ ਦਰਜਨ ਦੇ ਕਰੀਬ ਅਮਰੂਦ, ਚੀਕੂ, ਆੜੂ, […]

Continue Reading

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਵਿਦਿਆਰਥੀਆਂ ਲਈ ਨਵਾਂ ਹੈਲਥ ਚੈੱਕ-ਅੱਪ ਕਾਰਡ ਪ੍ਰੋਗਰਾਮ ਸ਼ੁਰੂ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਵਿਦਿਆਰਥੀਆਂ ਲਈ ਨਵਾਂ ਹੈਲਥ ਚੈੱਕ-ਅੱਪ ਕਾਰਡ ਪ੍ਰੋਗਰਾਮ ਸ਼ੁਰੂ ਮੰਡੀ ਗੋਬਿੰਦਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਆਯੁਰਵੈਦਿਕ ਹਸਪਤਾਲ ਅਤੇ ਦੇਸ਼ ਭਗਤ ਹਸਪਤਾਲ ਨੇ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਅਤੇ ਦੇਸ਼ ਭਗਤ ਗਲੋਬਲ ਸਕੂਲ ਦੇ ਸਹਿਯੋਗ ਨਾਲ ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਲਈ ਤਿੰਨ ਮਹੀਨੇ ਲਈ ਮੁਫ਼ਤ […]

Continue Reading

ਜਵੈਲਰ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਕਾਬੂ

ਜਵੈਲਰ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਕਾਬੂ ਬਟਾਲਾ, 27 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ ਨੂੰ ਬਟਾਲਾ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਸ ਮੁਕਾਬਲੇ ‘ਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਗੋਲੀਬਾਰੀ ‘ਚ ਗੈਂਗਸਟਰ ਦੀ ਲੱਤ ‘ਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। […]

Continue Reading

ਸੇਵਾਮੁਕਤ ਐਸਐਚਓ ਨੂੰ ਮਾਰੀਆਂ ਗੋਲੀਆਂ

ਸੇਵਾਮੁਕਤ ਐਸਐਚਓ ਨੂੰ ਮਾਰੀਆਂ ਗੋਲੀਆਂ ਸ੍ਰੀ ਮੁਕਤਸਰ ਸਾਹਿਬ, 27 ਜੁਲਾਈ, ਬੋਲੇ ਪੰਜਾਬ ਬਿਊਰੋ : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਸ਼ਿਵਪੁਰ ਕੁਕਰੀਆ ਵਿੱਚ ਜ਼ਮੀਨੀ ਵਿਵਾਦ ਕਾਰਨ ਇੱਕ ਸੇਵਾਮੁਕਤ ਪੁਲਿਸ ਮੁਲਾਜ਼ਮ ਦੀ ਗੋਲੀ ਮਾਰੀ ਗਈ। ਫਰੀਦਕੋਟ ਸ਼ਰੂਤੀ ਕਾਂਡ ਦੌਰਾਨ ਸੁਰਖੀਆਂ ‘ਚ ਆਏ ਨਿਸ਼ਾਨ ਸਿੰਘ ‘ਤੇ ਕਥਿਤ ਦੋਸ਼ ਲਾਏ ਜਾ ਰਹੇ ਹਨ।ਜਾਣਕਾਰੀ ਅਨੁਸਾਰ ਪਿੰਡ ਸ਼ਿਵਪੁਰ ਕੁਕਰੀਆ ‘ਚ […]

Continue Reading