ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ  : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊੋਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਪੀ.ਸੀ.ਐਲ) ਦੇ ਕੋਟਕਪੁਰਾ ਸਥਿਤ ਕੇਂਦਰੀ ਭੰਡਾਰ ਤੋਂ […]

Continue Reading

ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਜੰਗੀ ਯਾਦਗਾਰ ਵਿਖੇ ਕਾਰਗਿਲ ਜੰਗ ਦੇ ਮਹਾਨ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦਿਆਂ ਸ਼ਰਧਾਜਲੀ ਭੇਟ ਕੀਤੀ।ਜ਼ਿਕਰਯੋਗ ਹੈ ਕਿ ਕਾਰਗਿਲ ਯੁੱਧ (ਆਪ੍ਰੇਸ਼ਨ ਵਿਜੈ) ਮਈ ਤੋਂ ਜੁਲਾਈ 1999 ਤੱਕ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਕਾਬਲ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਵਰਗ ਸਿਧਾਰ ਗਏ 90 ਸਾਲਾ ਸ. ਕਾਬਲ ਸਿੰਘ, ਪਿਤਾ ਸ. ਅਮਰਜੀਤ ਸਿੰਘ ਸੰਦੋਆ ਸਾਬਕਾ ਵਿਧਾਇਕ (ਹਲਕਾ […]

Continue Reading

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]

Continue Reading

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ, ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਅਤੇ ਤੁਰੰਤ ਜ਼ਰੂਰੀ ਕਦਮ ਚੁੱਕਣ ਸਬੰਧੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਚੱਲਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਅਤੇ ਪੂਰੀ ਸਥਿਤੀ ਦੀ ਸਮੀਖਿਆ ਕੀਤੀ। […]

Continue Reading

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ‘ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

ਸੋਨੇ ਦੀਆਂ 2 ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਸੋਨੇ ਦੀ ਵਿਕਰੀ-ਖਰੀਦ ਦੇ ਜਾਅਲੀ ਬਿੱਲ ਅਤੇ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਲੋਹੇ ਦੀ ਜਾਅਲੀ ਵਿਕਰੀ-ਖਰੀਦ ਦਾ ਪਰਦਾਫਾਸ਼ ਇਸ ਤੋਂ ਇਲਾਵਾ, ਜਾਅਲੀ ਬਿੱਲ ਬਣਾਉਣ ਲਈ ਹੋਰਨਾਂ ਦੇ ਨਾਂ ‘ਤੇ 68 ਫਰਮਾਂ ਚਲਾਉਣ ਦੇ ਮਾਮਲੇ ‘ਚ 5 ਗ੍ਰਿਫਤਾਰ, 11 ਨਾਮਜ਼ਦ ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ […]

Continue Reading

ਮਾਨ ਸਰਕਾਰ ਦੀਆਂ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਨੂੰ ਬੂਰ ਪੈਣ ਲੱਗਾ, ਕਿਸਾਨ ਲੈ ਰਹੇ ਭਰਪੂਰ ਲਾਹਾ

ਸੂਬੇ ਵਿੱਚ ਬਾਗ਼ਬਾਨੀ ਅਧੀਨ ਰਕਬਾ 4,39,210 ਹੈਕਟੇਅਰ ਤੋਂ ਵਧ ਕੇ 4,81,616 ਹੈਕਟੇਅਰ ਹੋਇਆ ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਬਾਗ਼ਬਾਨੀ […]

Continue Reading

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਤਿਰੂਵਨੰਤਪੁਰਮ (ਕੇਰਲਾ)/ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦੋਵਾਂ ਸੂਬਿਆਂ ਦੇ ਐਨ.ਆਰ.ਆਈਜ਼ ਨਾਲ ਸਬੰਧਤ ਮੁੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ। ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪਰਵਾਸੀ ਭਾਰਤੀਆਂ […]

Continue Reading

ਆਰੀਅਨਜ਼ ਨੇ ਚੰਡੀਗੜ੍ਹ ਵਿੱਚ ਕਾਰਗਿਲ ਵਿਜੇ ਦਿਵਸ ਮਨਾਇਆ

ਮੋਹਾਲੀ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ ਨੇੜੇ ਚੰਡੀਗੜ੍ਹ ਵੱਲੋਂ ਸੈਕਟਰ 16-17, ਚੰਡੀਗੜ੍ਹ ਅੰਡਰਪਾਸ ਵਿਖੇ ਕਾਰਗਿਲ ਵਿਜੇ ਦਿਵਸ ਮਨਾਇਆ ਗਿਆ। ਆਮਿਰ ਹੁਸੈਨ ਲੋਨ, ਕੈਪਟਨ ਪੈਰਾ ਕ੍ਰਿਕਟ ਟੀਮ ਜੇਕੇ ਅਤੇ ਬ੍ਰਾਂਡ ਅੰਬੈਸਡਰ ਆਰੀਅਨਜ਼ ਵਿਸ਼ੇਸ਼ ਮਹਿਮਾਨ ਸਨ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਵੀ ਮੌਜੂਦ ਸਨ।ਇਸ ਸਮਾਰੋਹ ਦਾ ਆਯੋਜਨ ਆਰੀਅਨਜ਼ ਨਰਸਿੰਗ […]

Continue Reading

ਮੌਸਮੀ ਘਟਨਾਵਾਂ ਕਾਰਨ ਕਿਸਾਨਾਂ ਨੂੰ ਭਾਰੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ : ਪ੍ਰੋ ਸਿੱਧੂ

ਜਲਵਾਯੂ ਤਬਦੀਲੀ ‘ਤੇ ਸੱਤ ਰੋਜ਼ਾ ਫੈਕਲਟੀ ਵਿਕਾਸ ਪ੍ਰੋਗਰਾਮ: ਖੇਤੀਬਾੜੀ ਅਤੇ ਸਿਹਤ ਨੂੰ ਚੁਣੌਤੀਆਂ ਮੰਡੀ ਗੋਬਿੰਦਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ: ਐਗਰੀਮ ਕਲੱਬ ਆਫ ਐਗਰੀਕਲਚਰ ਐਂਡ ਲਾਈਫ ਸਾਇੰਸਜ਼ ਅਤੇ ਧਨਵੰਤਰੀ ਕਲੱਬ ਆਫ ਆਯੁਰਵੈਦ ਐਂਡ ਰਿਸਰਚ ਵੱਲੋਂ ਆਈਕਿਊਏਸੀ, ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਸੱਤ ਰੋਜ਼ਾ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫਡੀਪੀ) ਕਰਵਾਇਆ ਗਿਆ। ਇਸ ਵਿੱਚ 52 ਭਾਗੀਦਾਰ […]

Continue Reading