ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਨਵੀਂ ਦਿੱਲੀ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਪਰਮਜੀਤ ਸਿੰਘ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਨਰਿੰਦਰ ਸਿੰਘ, ਸਹਾਇਕ […]

Continue Reading

ਬਾਗੀ ਹੋਏ ਅਕਾਲੀ ਏਜੰਸੀਆਂ ਦੇ ਇਸ਼ਾਰਿਆਂ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਹਸਤੀ ਨੂੰ ਦੇ ਰਹੇ ਹਨ ਚੈਲੇਂਜ: ਸਰਨਾ

ਨਵੀਂ ਦਿੱਲੀ 26 ਜੁਲਾਈ ,ਬੋਲੇ ਪੰਜਾਬ ਬਿਊਰੋ : ਅਕਾਲੀ ਦਲ ਤੋਂ ਬਾਗੀ ਚੱਲ ਰਹੇ ਧੜੇ ਦੀ ਸ਼ਿਕਾਇਤ ਉੱਪਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਦਿਆ ਸੀ । ਜਿਸ ਤੇ […]

Continue Reading

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਨੇ ਕਾਰਗਿਲ ਵਿਜੇ ਦਿਵਸ ਮਨਾਇਆ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਸਨ। ਚੰਡੀਗੜ੍ਹ 26 ਜੁਲਾਈ ,ਬੋਲੇ ਪੰਜਾਬ ਬਿਊਰੋ : ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਨੇ ਅੱਜ ਰੋਟਰੈਕਟ ਕਲੱਬ ਚੰਡੀਗੜ੍ਹ ਸੈਂਟਰਲ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਸੈਕਟਰ 3 ਚੰਡੀਗੜ੍ਹ ਵਿਖੇ ਕਾਰਗਿਲ ਵਿਜੇ ਦਿਵਸ ਮਨਾਇਆ। ਇਹ ਜਾਣਕਾਰੀ ਕਲੱਬ ਡਾਇਰੈਕਟਰ ਹਰਦੇਵ ਸਿੰਘ ਉੱਭਾ ਨੇ ਦਿੱਤੀ ।ਉਹਨਾਂ ਦੱਸਿਆ ਕਿ ਇਸ […]

Continue Reading

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਸੈਕੰਡਰੀ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਡੀ.ਐੱਸ.ਈ. (ਸੈਕੰਡਰੀ) ਨਾਲ ਮੀਟਿੰਗ

ਜੱਥੇਬੰਦੀ ਅਤੇ ਅਧਿਆਪਕਾਂ ਦੀ ਮੰਗ ਅਨੁਸਾਰ ਬਦਲੀਆਂ ਵਾਲਾ ਪੋਰਟਲ ਖੋਲ੍ਹਿਆ: ਡੀ ਟੀ ਐੱਫ ਮੋਹਾਲੀ 26 ਜੁਲਾਈ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਪੰਜਾਬ ਦੇ ਵਫ਼ਦ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸ਼੍ਰੀ ਪਰਮਜੀਤ ਸਿੰਘ ਨਾਲ ਕੀਤੀ ਪੈਨਲ ਮੀਟਿੰਗ ਦੌਰਾਨ ਸੈਕੰਡਰੀ ਅਧਿਆਪਕਾਂ […]

Continue Reading

ਕੈਸ਼ਨਲ ਸਰਵਿਸਿਜ਼ ਲਿਮਟਿਡ (ਏਈਐਸਐਲ) ਨੇ ਐੰਥੇ 2024 ਦੀ ਸ਼ੁਰੂਆਤ ਅਗਲੇ ਡਾ. ਕਲਾਮ, ਡਾ. ਐਚ.ਜੀ. ਖੋਰਾਣਾ, ਡਾ. ਐਮ.ਐਸ. ਸਵਾਮੀਨਾਥਨ ਅਤੇ ਸਰ ਜੇ.ਸੀ. ਬੋਸ ਦੀ ਖੋਜ ਲਈ ਕੀਤੀ

ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਆਪਣੀ ਫਲੈਗਸ਼ਿਪ ਸਕਾਲਰਸ਼ਿਪ ਪ੍ਰੀਖਿਆ ਐੰਥੇ ਦੇ 15 ਸ਼ਾਨਦਾਰ ਸਾਲਾਂ ਨੂੰ ਵਧਾਉਂਦੇ ਹੋਏ, ਆਕਾਸ਼ ਐਜੂਕੇਸ਼ਨਲ ਸਰਵਿਸਿਜ਼ ਲਿਮਟਿਡ (ਏਈਐਸਐਲ), ਟੈਸਟ ਦੀ ਤਿਆਰੀ ਸੇਵਾਵਾਂ ਵਿੱਚ ਰਾਸ਼ਟਰੀ ਮੋਹਰੀ, ਨੇ ਬਹੁਤ ਹੀ ਮਾਣ ਨਾਲ ਆਪਣੇ ਨਵੇਂ ਆਕਾਸ਼ ਨੈਸ਼ਨਲ ਟੈਲੇਂਟ ਹੰਟ ਪ੍ਰੀਖਿਆ ਐੰਥੇ 2024 ਦੇ ਨਵੀਨਤਮ ਐਡੀਸ਼ਨ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਐੰਥੇ […]

Continue Reading

ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ

ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਸਮਰਪਿਤ “ਕਿੱਥੇ ਤੁਰ ਗਿਆਂ ਯਾਰਾ” ਗੀਤ ਤੇ ਵੀਡਿਓ ਰਿਲੀਜ਼ ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ ਮਰਹੂਮ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ “ਕਿੱਥੇ ਤੁਰ ਗਿਆਂ ਯਾਰਾ” ਗੀਤ ਅਤੇ ਵੀਡਿਓ […]

Continue Reading

ਕਿਸਾਨਾਂ ਨੂੰ ਰੋਕਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਦੇਣ ਦੇ ਵਿਰੋਧ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 26ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਰੋਕਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਇਨਾਮ ਨਾ ਦਿੱਤੇ ਜਾਣ। ਇਸ ਤੋਂ ਪਹਿਲਾਂ ਉਹ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ […]

Continue Reading

EX DSP ਜਗਦੀਸ਼ ਭੋਲਾ ਨੇ ਪਿਓ ਦੇ ਅੰਤਿਮ ਸੰਸਕਾਰ ਮਗਰੋਂ ਕੀਤੀ ਫਾਂਸੀ ਦੀ ਮੰਗ

ਚੰਡੀਗੜ੍ਹ 26 ਜੁਲਾਈ ,ਬੋਲੇ ਪੰਜਾਬ ਬਿਊਰੋ : ਡਰੱਗ ਤਸਕਰੀ ਮਾਮਲੇ ਦੇ ਵਿੱਚ ਜੇਲ ਵਿੱਚ ਬੰਦ ਸਾਬਕਾ ਡੀਐਸਪੀ ਜਗਦੀਸ਼ ਭੋਲਾ ਦੇ ਪਿਤਾ ਦਾ ਬੀਤੇ ਦਿਨ ਹੋਈ ਮੋਤ ਹੋ ਗਈ। ਇਸ ਦੇ ਚੱਲਦੇ ਅੱਜ ਜ਼ਮਾਨਤ ਤੇ ਜਗਦੀਸ਼ ਭੋਲਾ ਆਪਣੇ ਜੱਦੀ ਪਿੰਡ ਰਾਏਕੇ ਕਲਾ ਸੰਸਕਾਰ ਚ ਮੌਕੇ ਪੁੱਜੇ, ਜਿੱਥੇ ਭਾਰੀ ਪੁਲਸ ਬਲ ਤਾਇਨਾਤ ਸੀ।ਮੀਡੀਆ ਨਾਲ ਗੱਲਬਾਤ ਕਰਦੇ ਜਗਦੀਸ਼ […]

Continue Reading

30 ਜੁਲਾਈ ਤੋਂ ਹਫਤੇ ਲਈ ਰੇਲ ਗੱਡੀਆਂ ਦੀ ਆਵਾਜਾਈ ਬੰਦ

ਚੰਡੀਗੜ੍ਹ, 26 ਜੁਲਾਈ , ਬੋਲੇ ਪੰਜਾਬ ਬਿਊਰੋ ; ਅੰਮ੍ਰਿਤਸਰ ਅਤੇ ਜੰਮੂ ਤਵੀ ਤੋਂ ਚੱਲਣ ਵਾਲੀਆਂ 15 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਰੇਲਵੇ ਦੀ ਇਸ ਕਾਰਵਾਈ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਇੰਟਰਲਾਕਿੰਗ ਨਾ ਹੋਣ ਕਾਰਨ 30 ਜੁਲਾਈ ਤੋਂ 7 ਅਗਸਤ ਤੱਕ ਉੱਤਰੀ ਰੇਲਵੇ ਦੇ ਮੁਰਾਦਾਬਾਦ ਰੇਲਵੇ ਡਵੀਜ਼ਨ ਦੇ ਅਧੀਨ ਰੋਜ਼ਾ […]

Continue Reading

ਭਾਰਤੀ ਪਿਛੋਕੜ ਦਾ ਜਰਮਨ ਨਾਗਰਿਕ 6 ਕਿਲੋ ਕੋਕੀਨ ਸਮੇਤ ਗ੍ਰਿਫਤਾਰ

ਨਵੀਂ ਦਿੱਲੀ, 26 ਜੁਲਾਈ,ਬੋਲੇ ਪੰਜਾਬ ਬਿਊਰੋ : ਸੀਬੀਆਈ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਾਰਤੀ ਪਿਛੋਕੜ ਦੇ ਇੱਕ ਜਰਮਨ ਨਾਗਰਿਕ ਨੂੰ ਕਰੀਬ ਛੇ ਕਿਲੋਗ੍ਰਾਮ ਕੋਕੀਨ ਸਮੇਤ ਫੜਿਆ ਹੈ। ਮੁਲਜ਼ਮ ਦੋਹਾ ਤੋਂ ਨਵੀਂ ਦਿੱਲੀ ਆਇਆ ਸੀ। ਕੋਕੀਨ ਦੋ ਖਿਡੌਣਿਆਂ ਦੇ ਅੰਦਰ ਛੁਪਾਈ ਹੋਈ ਸੀ। ਮਾਮਲੇ ਦੀ ਸੀਬੀਆਈ ਜਾਂਚ ਜਾਰੀ ਹੈ।

Continue Reading