ਪੰਜਾਬ ‘ਚ ਸਟੈਨੋਟਾਈਪਿਸਟ ਦੀਆਂ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਟੈਨੋਟਾਈਪਿਸਟ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ 13 ਅਗਸਤ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਫੀਸ ਭਰਨ ਦੀ ਆਖਰੀ ਮਿਤੀ 16 ਅਗਸਤ 2024 ਹੋਵੇਗੀ।

Continue Reading

ਕਾਰਗਿਲ ਦੀ ਜੰਗ ਨਾਲ ਸੱਚ ਦੀ ਵੀ ਜਿੱਤ ਹੋਈ : ਪ੍ਰਧਾਨ ਮੰਤਰੀ ਮੋਦੀ

ਕਾਰਗਿਲ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਅੱਜ, 25ਵੇਂ ਕਾਰਗਿਲ ਵਿਜੇ ਦਿਵਸ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਰਾਸ ਸਥਿਤ ਕਾਰਗਿਲ ਯੁੱਧ ਸਮਾਰਕ ‘ਤੇ ਕਾਰਗਿਲ ਯੁੱਧ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਇਸ ਗੱਲ ਦਾ ਗਵਾਹ ਹੈ ਕਿ ਰਾਸ਼ਟਰ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਅਮਰ ਹਨ।ਅਸੀਂ […]

Continue Reading

ਪ੍ਰਧਾਨ ਮੰਤਰੀ ਮੋਦੀ ਨੇ ਦਰਾਸ ‘ਚ ਕਾਰਗਿਲ ਜੰਗ ਦੇ ਨਾਇਕਾਂ ਨੂੰ ਦਿੱਤੀ ਸ਼ਰਧਾਂਜਲੀ

ਕਾਰਗਿਲ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 25ਵੇਂ ਕਾਰਗਿਲ ਵਿਜੇ ਦਿਵਸ ‘ਤੇ ਦਰਾਸ ਸਥਿਤ ਜੰਗੀ ਯਾਦਗਾਰ ‘ਤੇ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦਰਾਸ ਸਥਿਤ ਕਾਰਗਿਲ ਯੁੱਧ ਸਮਾਰਕ ‘ਤੇ ਕਾਰਗਿਲ ਯੁੱਧ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵਰਚੁਅਲ ਮਾਧਿਅਮ ਰਾਹੀਂ ਸ਼ਿੰਕੁਨ ਲਾ ਟਨਲ ਪ੍ਰੋਜੈਕਟ ਦਾ ਪਹਿਲਾ […]

Continue Reading

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਅਮਰੀਕਾ ਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਆਪ’ ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੱਲੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ਤੋਂ ਬਰਤਾਨੀਆ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਸਦਨ ਵਿਚ ਉਠਾਉਣ ਤੋਂ ਇਕ ਦਿਨ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਤੇ ‘ਆਪ’ ਦੇ ਰਾਜ ਸਭਾ ਮੈਂਬਰ ਨੇ ਗੁਰੂ ਨਗਰੀ ’ਚ ਹਵਾਈ ਅੱਡੇ […]

Continue Reading

ਸਵਾਰੀਆਂ ਨਾਲ ਭਰੀ ਬੱਸ ਬਿਆਸ ਦਰਿਆ ਵਿੱਚ ਡਿੱਗੀ

ਮਨਾਲੀ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਮਨਾਲੀ ਤੋਂ ਪੰਜਾਬ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਬਿਆਸ ਦਰਿਆ ਵਿੱਚ ਡਿੱਗ ਗਈ। ਇਸ ਘਟਨਾ ਤੋਂ ਬਾਅਦ ਹਰ ਪਾਸੇ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਬੱਸ ਮਨਾਲੀ ਤੋਂ ਪਠਾਨਕੋਟ ਆ ਰਹੀ ਸੀ ਅਤੇ ਸਵਾਰੀਆਂ ਨਾਲ ਭਰੀ ਹੋਈ ਸੀ, ਜੋ ਮਨਾਲੀ ‘ਚ ਬਿਆਸ ਦਰਿਆ ‘ਚ ਜਾ ਡਿੱਗੀ।  ਇਸ ਹਾਦਸੇ […]

Continue Reading

ਮੁਹਾਲੀ ‘ਚ ਡਾਇਰੀਆ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਚੰਡੀਗੜ੍ਹ ‘ਚ ਚੌਕਸੀ

ਚੰਡੀਗੜ੍ਹ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਮੁਹਾਲੀ ਦੇ ਪਿੰਡ ਕੁੰਭੜਾ ਵਿੱਚ ਡਾਇਰੀਆ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਚੰਡੀਗੜ੍ਹ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ। ਸਿਹਤ ਨਿਰਦੇਸ਼ਕ ਡਾ: ਸੁਮਨ ਸਿੰਘ ਅਨੁਸਾਰ ਚੰਡੀਗੜ੍ਹ ਦੀ ਮੋਹਾਲੀ ਸਰਹੱਦ ਦੇ ਆਸ-ਪਾਸ ਦੇ ਖੇਤਰਾਂ ਵਿੱਚ ਸਿਹਤ ਕੇਂਦਰਾਂ ਨੂੰ ਸਾਵਧਾਨੀ ਵਜੋਂ ਅਲਰਟ ਕਰ ਦਿੱਤਾ ਗਿਆ ਹੈ। 5 ਸਾਲ ਤੋਂ […]

Continue Reading

ਐਨਆਰਆਈ ਦੇ ਘਰ ‘ਤੇ ਗੋਲੀਬਾਰੀ,ਫਿਰੌਤੀ ਨਾ ਦੇਣ ‘ਤੇ ਕੀਤੀ ਵਾਰਦਾਤ

ਅੰਮ੍ਰਿਤਸਰ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਇਕ ਐਨਆਰਆਈ ਦੇ ਘਰ ‘ਤੇ ਕਈ ਰਾਊਂਡ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਘਟਨਾ ਮੰਗਲਵਾਰ ਰਾਤ ਅੰਮ੍ਰਿਤਸਰ ਦੇ ਅੱਡਾ ਜੈਂਤੀਪੁਰ ਵਿਖੇ ਵਾਪਰੀ। ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਐਨਆਰਆਈ ਸੁਖਚਰਨ ਸਿੰਘ ਬੱਲ ਦੇ ਘਰ ‘ਤੇ ਇੱਕੋ ਸਮੇਂ […]

Continue Reading

ਚੰਨੀ -ਬਿੱਟੂ ਦੀ ਤੂੰ -ਤੂੰ ,ਮੈਂ- ਮੈਂ ਦੌਰਾਨ ਸਦਨ ਦੀ ਕਾਰਵਾਈ ਕੁਝ ਦੇਰ ਲਈ ਕਰਨੀ ਪਈ ਮੁਲਤਵੀ

ਨਵੀਂ ਦਿੱਲੀ 26 ਜੁਲਾਈ ,ਬੋਲੇ ਪੰਜਾਬ ਬਿਊਰੋ : ਲੋਕ ਸਭਾ ‘ਚ  ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਜੋ ਹਾਲ ਹੀ ‘ਚ  ਭਾਰਤੀ ਜਨਤਾ ਪਾਰਟੀ  ‘ਚ ਸ਼ਾਮਲ ਹੋਏ ਹਨ, ਵਿਚਾਲੇ ਗਰਮਾ-ਗਰਮ ਬਹਿਸ ਹੋਈ। ਚੰਨੀ ਅਤੇ ਬਿੱਟੂ ਵਿਚਾਲੇ ਸ਼ਬਦੀ ਜੰਗ ਵੀ ਹੋਈ ਜਿਸ ਕਾਰਨ ਸਦਨ ਦੀ […]

Continue Reading

ਦਿੱਲੀ ਬਣੀ ਦਰਿਆ, ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ

ਨਵੀਂ ਦਿੱਲੀ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਸਵੇਰੇ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਸਵੇਰ ਸਮੇਂ ਸੜਕਾਂ ‘ਤੇ ਪਾਣੀ ਭਰ ਜਾਣ ਕਾਰਨ ਟ੍ਰੈਫਿਕ ਜਾਮ ਹੋ ਗਿਆ ਹੈ। ਨਵੀਂ ਦਿੱਲੀ, ਪੁਰਾਣੀ ਦਿੱਲੀ […]

Continue Reading

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ‘ਚ ਜਾਣ ਤੋਂ ਰੋਕਿਆ, ਟ੍ਰੈਵਲ ਐਡਵਾਈਜ਼ਰੀ ਜਾਰੀ

ਵਾਸਿੰਗਟਨ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਭਾਰਤ ਵਿੱਚ ਅਪਰਾਧਕ ਘਟਨਾਵਾਂ ਦੇ ਮੱਦੇਨਜ਼ਰ ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਮੁਤਾਬਕ ਉਨ੍ਹਾਂ ਨੂੰ ਜੰਮੂ-ਕਸ਼ਮੀਰ, ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ਅਤੇ ਦੇਸ਼ ਦੇ ਮੱਧ ਅਤੇ ਪੂਰਬੀ ਹਿੱਸਿਆਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਇਸਨੂੰ ਉੱਤਰ-ਪੂਰਬੀ […]

Continue Reading