ਜੈਤੋ ਦੇ ਇੱਕ ਮੈਡੀਕਲ ਸਟੋਰ ‘ਚੋਂ ਹਥਿਆਰਾਂ ਦੀ ਨੋਕ ‘ਤੇ ਨਕਦੀ ਲੁੱਟੀ

ਜੈਤੋ, 26 ਜੁਲਾਈ, ਬੋਲੇ ਪੰਜਬ ਬਿਊਰੋ : ਬੀਤੇ ਦਿਨੀਂ ਸਥਾਨਕ ਮਾਰਕੀਟ ‘ਚ ਮੈਡੀਕਲ ਸਟੋਰ ਵਿਖੇ ਇੱਕੋ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਆਏ, ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ। ਉਨ੍ਹਾਂ ਨੇ ਆਉਂਦਿਆਂ ਹੀ ਦੁਕਾਨ ਦੇ ਮੁਲਾਜ਼ਮ ਰਵੀ ‘ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਦੁਕਾਨ ਦੇ ਗੱਲੇ ‘ਚੋਂ ਨਕਦੀ ਲੁੱਟ ਲਈ […]

Continue Reading

ਪੰਜਾਬ ਦੇ ਜੰਮੂ-ਕਸ਼ਮੀਰ ਨਾਲ ਲਗਦੇ ਇਲਾਕੇ ‘ਚ ਸੁਰੱਖਿਆ ਵਧਾਈ

ਪਠਾਨਕੋਟ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਬਹੁਤ ਹੀ ਸੰਵੇਦਨਸ਼ੀਲ ਜ਼ਿਲਾ ਹੈ, ਜਿੱਥੇ 2016 ‘ਚ ਏਅਰ ਬੇਸ ‘ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਪਠਾਨਕੋਟ ਨੂੰ ਹਾਈਟੈਕ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਹੱਦੀ ਖੇਤਰ ਵਿੱਚ ਵੱਖ-ਵੱਖ ਥਾਵਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਪਠਾਨਕੋਟ ਪੁਲਿਸ ਹੁਣ ਸਰਹੱਦੀ ਖੇਤਰ, ਭਾਰਤ-ਪਾਕਿਸਤਾਨ ਸਰਹੱਦ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 514

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-07-2024 ਅੰਗ 514 Amritvele da Hukamnama Sri Darbar Sahibji, Sri Amritsar, Ang 514, 26-07-2024 ਸਲੋਕੁ ਮ: ੩ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ […]

Continue Reading

ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਰਹੱਦ ਪਾਰੋਂ ਆਇਆ ਡਰੋਨ ਅਤੇ ਸਵਾ ਦੋ ਕਿਲੋ ਹੈਰੋਇਨ ਫੜੀ

ਗੁਰਦਾਸਪੁਰ, 25 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਅਤੇ ਬੀਐਸਐਫ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ ਜਿਸ ਦੇ ਚਲਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਅਗਵਾਨ ਦੇ ਝੋਨੇ ਦੇ ਖੇਤਾਂ ਵਿੱਚੋਂ ਇੱਕ ਪੈਕਟ ਵਿੱਚ ਬੰਦ ਕਰੀਬ ਸਵਾ ਦੋ ਕਿਲੋ ਹੈਰੋਇਨ ਅਤੇ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ […]

Continue Reading

ਨਾਗਪਾਲ ਸੁਪਰਸਪੈਸ਼ਲਿਟੀ ਹਸਪਤਾਲ, ਦੁਨੀਆ ਦੀ ਸਭ ਤੋਂ ਵੱਡੀ ਟੈਕਨਾਲੋਜੀ ‘ਰੀਅਲ ਇੰਟੈਲੀਜੈਂਸ ਟੈਕਨਾਲੋਜੀ’ ਨਾਲ ਗੋਡੇ ਬਦਲਣ ਵਾਲਾ ਮਾਲਵੇ ਦਾ ਪਹਿਲਾ ਜੁਆਇੰਟ ਰਿਪਲੇਸਮੈਂਟ ਸੈਂਟਰ ਬਣਿਆ

ਬਠਿੰਡਾ, 25 ਜੁਲਾਈ ,ਬੋਲੇ ਪੰਜਾਬ ਬਿਊਰੋ : ਨਾਗਪਾਲ ਸੁਪਰਸਪੈਸ਼ਲਿਸਟ ਹਸਪਤਾਲ, ਬਠਿੰਡਾ ਪਹਿਲਾ ਜੁਆਇੰਟ ਰਿਪਲੇਸਮੈਂਟ ਸੈਂਟਰ, 2011 ਵਿੱਚ ਡਾ. ਪਰਮਪ੍ਰੀਤ ਸਿੰਘ ਨਾਗਪਾਲ ਦੀ ਅਗਵਾਈ ਵਿੱਚ ਸਥਾਪਿਤ ਕੀਤਾ ਗਿਆ ਸੀ। ਇਹ ਜੁਆਇੰਟ ਰਿਪਲੇਸਮੈਂਟ ਸੈਂਟਰ ਮਰੀਜ਼ਾਂ ਨੂੰ ਕਮਰ, ਗੋਡੇ, ਰੀਵਿਜ਼ਨ ਕਮਰ ਅਤੇ ਗੋਡੇ ਬਦਲਣ ਦੀਆਂ ਸੇਵਾਵਾਂ ਪ੍ਰਦਾਨ ਕਰਦਾ ਹੈ ਅਤੇ ਉੱਚ ਮਰੀਜ਼ਾਂ ਦੀ ਸੰਤੁਸ਼ਟੀ ਅਨੁਪਾਤ ਕਾਰਨ ਉੱਤਮਤਾ ਦਾ […]

Continue Reading

ਚੰਡੀਗੜ੍ਹ ‘ਚ ਪਹਿਲਾ ਮਾਮਲਾ ਅਇਆ ਸਾਹਮਣੇ ਡਾਕਟਰ ਨੂੰ ਹੀ ਹੋਇਆ ਸਵਾਈਨ ਫਲੂ

ਚੰਡੀਗੜ੍ਹ 25 ਜੁਲਾਈ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਸਵਾਈਨ ਫਲੂ ਮਾਮਲੇ ਦਾ ਪਹਿਲਾ ਮਰੀਜ਼ ਸਾਹਮਣੇ ਆਇਆ ਹੈ। ਇਹ ਮਰੀਜ਼ ਖੁਦ ਚੰਡੀਗੜ੍ਹ ਦੇ ਇੱਕ ਹਸਪਤਾਲ ਦਾ ਡਾਕਟਰ ਹੈ। ਇਸ ਗੱਲ ਦੀ ਪੁਸ਼ਟੀ ਚੰਡੀਗੜ੍ਹ ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਸੁਮਨ ਸਿੰਘ ਨੇ ਕੀਤੀ ਹੈ। ਹਾਲਾਂਕਿ ਵਿਭਾਗ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦੇ ਰਿਹਾ ਹੈ। ਡਾਇਰੈਕਟਰ ਵੱਲੋਂ […]

Continue Reading

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਚੰਡੀਗੜ੍ਹ, 25 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ […]

Continue Reading

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ 26 ਨੂੰ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਲਾਭਪਾਤਰੀ ਕਿਸਾਨਾਂ ਨੂੰ ਬਕਾਇਆ ਸਬਸਿਡੀ ਲੈਣ ਵਾਸਤੇ ਮਸ਼ੀਨਾਂ ਦੀ ਪੜਤਾਲ ਲਈ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਦੀ ਅਪੀਲ ਚੰਡੀਗੜ੍ਹ, 25 ਜੁਲਾਈ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ […]

Continue Reading

ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ‘ਚ ਬਾਲਾ ਪ੍ਰੀਤਮ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਜਣਗੇ ਵਿਸ਼ੇਸ਼ ਦੀਵਾਨ: ਜਸਪ੍ਰੀਤ ਸਿੰਘ ਕਰਮਸਰ

28 ਜੁਲਾਈ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ‘ਚ ਹੋਵੇਗਾ ਅਮ੍ਰਿਤ ਸੰਚਾਰ ਨਵੀਂ ਦਿੱਲੀ 25 ਜੁਲਾਈ ,ਬੋਲੇ ਪੰਜਾਬ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਠਵੇਂ ਗੁਰੂ ਨਾਨਕ ਜੋਤਿ ਬਾਲਾ ਪ੍ਰੀਤਮ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਜਿਨ੍ਹਾਂ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ […]

Continue Reading

ਵਿਦੇਸ਼ੀ ਸਿੱਖਾਂ ਲਈ ਪਾਕਿਸਤਾਨ ਸਰਕਾਰ ਦੀ ਆਨ ਅਰਾਇਵਲ ਵੀਜ਼ਾ ਸਕੀਮ ਸ਼ਲਾਘਾਯੋਗ , ਭਾਰਤੀ ਸਿੱਖਾਂ ਨੂੰ ਵੀ ਮਿਲੇ ਇਸਦਾ ਲਾਭ : ਸਰਨਾ

ਨਵੀਂ ਦਿੱਲੀ, 25 ਜੁਲਾਈ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸ੍ਰੀ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਪ੍ਰਵਾਸੀ ਭਾਰਤੀ ਸਿੱਖਾਂ ਨੂੰ ਵੀਜ਼ਾ ਦੇਣ ਦੇ ਪਾਕਿਸਤਾਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।ਸ. ਸਰਨਾ, ਜੋ ਇਸ ਪਹਿਲਕਦਮੀ ਦੇ ਸਭ […]

Continue Reading