ਪੰਜਾਬਣ ਲੜਕੀ ਦੀ ਕੈਨੇਡਾ ‘ਚ ਮੌਤ

ਮਾਨਸਾ 7 ਜੁਲਾਈ ,ਬੋਲੇ ਪੰਜਾਬ ਬਿਊਰੋ : ਇਕ ਹੋਰ ਪੰਜਾਬਣ ਦੀ ਵਿਦੇਸ਼ ਵਿਚ ਮੌਤ ਦੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਰ੍ਹੇ ਦੇ ਮੱਧਵਰਗੀ ਕਿਸਾਨ ਨੇ ਆਪਣੀ ਗਰੀਬੀ ਨੂੰ ਦੂਰ ਕਰਨ ਲਈ ਆਪਣੀ ਹੋਣਹਾਰ ਪੜ੍ਹੀ ਲਿਖੀ 25 ਸਾਲਾਂ ਧੀ ਨੂੰ ਵਰਕ ਪਰਮਟ ਤੇ ਕੈਨੇਡਾ ਚ ਆਪਣੇ ਪੈਰ੍ਹਾ ਤੇ ਖੜੇ ਹੋਣ ਲਈ ਆਪਣੀ ਜਮੀਨ […]

Continue Reading

ਮੁਕਾਬਲੇ ਦੌਰਾਨ 5 ਅੱਤਵਾਦੀ ਢੇਰ, ਦੋ ਜਵਾਨ ਸ਼ਹੀਦ

ਸ਼੍ਰੀਨਗਰ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਐਤਵਾਰ (7 ਜੁਲਾਈ) ਨੂੰ ਲਗਾਤਾਰ ਦੂਜੇ ਦਿਨ ਵੀ ਮੁੱਠਭੇੜ ਜਾਰੀ ਹੈ। ਮੁਦਰਾਗਾਮ ਅਤੇ ਚਿਨੀਗਾਮ ਫਰਿਸਾਲ ਵਿੱਚ ਹੁਣ ਤੱਕ 5 ਅੱਤਵਾਦੀ ਮਾਰੇ ਜਾ ਚੁੱਕੇ ਹਨ। ਦੋ ਜਵਾਨ ਸ਼ਹੀਦ ਹੋ ਗਏ ਹਨ। ਮੁਦਰਾਗਾਮ ‘ਚ ਦੋ-ਤਿੰਨ ਅੱਤਵਾਦੀਆਂ ਅਤੇ ਚਿਨੀਗਾਮ ਫਰਿਸਾਲ ‘ਚ ਇਕ ਹੋਰ ਅੱਤਵਾਦੀ ਦੇ ਲੁਕੇ ਹੋਣ […]

Continue Reading

ਕੋਟਫਤੂਹੀ : ਘਰਵਾਲ਼ੇ ਤੋਂ ਦੁੱਖੀ ਔਰਤ ਨੇ ਨਹਿਰ ‘ਚ ਛਾਲ ਮਾਰੀ

ਕੋਟਫਤੂਹੀ, 7 ਜੁਲਾਈ ,ਬੋਲੇ ਪੰਜਾਬ ਬਿਊਰੋ : ਸਥਾਨਕ ਬਿਸਤ ਦੁਆਬ ਨਹਿਰ ਵਿੱਚ ਇੱਕ 50 ਸਾਲਾ ਔਰਤ ਵੱਲੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਦੱਸੀ ਜਾਂਦੀ ਹੈ। ਜਦੋਂ ਔਰਤ ਨੇ ਛਾਲ ਮਾਰੀ ਤਾਂ ਈਸਪੁਰ ਵੱਲੋਂ ਆ ਰਹੇ ਆਟੋ ਰਿਕਸ਼ਾ ਚਾਲਕ ਨੇ ਰੌਲਾ ਪਾਇਆ ਅਤੇ ਰਾਹਗੀਰਾਂ ਦੀ ਮਦਦ ਨਾਲ ਉਸ ਨੂੰ […]

Continue Reading

ਸ਼ੰਭੂ ਬਾਰਡਰ ਖੋਲ੍ਹਣ ਲਈ ਹਾਈਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ

ਚੰਡੀਗੜ੍ਹ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ-ਹਰਿਆਣਾ ਹਾਈਕੋਰਟ ਦੇ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸ਼ੰਭੂ ਬਾਰਡਰ ਖੋਲ੍ਹਣ ਲਈ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਵਾਸੂ ਰੰਜਨ ਸ਼ਾਂਡਿਲਿਆ ਨੇ ਦੱਸਿਆ ਕਿ ਜਨਹਿੱਤ ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਨੈਸ਼ਨਲ ਹਾਈਵੇਅ 44 ਪੰਜ ਮਹੀਨਿਆਂ ਤੋਂ ਬੰਦ ਹੈ।ਇਸ ਕਾਰਨ ਅੰਬਾਲਾ ਦੇ ਦੁਕਾਨਦਾਰ, ਵਪਾਰੀ ਅਤੇ ਛੋਟੇ-ਵੱਡੇ […]

Continue Reading

ਸੂਰਤ ‘ਚ ਛੇ ਮੰਜ਼ਿਲਾ ਇਮਾਰਤ ਢਹਿਣ ਕਾਰਨ ਸੱਤ ਲੋਕਾਂ ਦੀ ਮੌਤ

ਸੂਰਤ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਗੁਜਰਾਤ ਦੇ ਸੂਰਤ ਜ਼ਿਲ੍ਹੇ ਦੇ ਸਚਿਨ ਪਾਲੀ ਇਲਾਕੇ ਵਿੱਚ ਸ਼ਨੀਵਾਰ ਦੁਪਹਿਰ ਨੂੰ ਇੱਕ ਛੇ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਕਰਨ ਵਾਲੇ ਸੂਰਤ ਦੇ ਚੀਫ ਫਾਇਰ ਅਫਸਰ ਬਸੰਤ ਪਾਰੀਕ ਨੇ ਕਿਹਾ, ਰਾਤ ​​ਭਰ ਖੋਜ ਮੁਹਿੰਮ ਜਾਰੀ ਰਹੀ। ਸੱਤ ਲਾਸ਼ਾਂ ਬਰਾਮਦ […]

Continue Reading

ਪੰਜਾਬ ਪੁਲਿਸ ਵੱਲੋਂ 16 ਨਸ਼ਾ ਤਸਕਰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਸੰਗਰੂਰ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਸੰਗਰੂਰ ‘ਚ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਇਸ ਦੌਰਾਨ ਪੁਲਿਸ ਨੇ 16 ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਐਸਐਸਪੀ ਸਰਤਾਜ ਨੇ ਦੱਸਿਆ ਕਿ ਸੰਗਰੂਰ ਪੁਲੀਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। […]

Continue Reading

ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ ਅਰਸ਼ਦੀਪ ਦਾ ਮੁਹਾਲੀ ਵਿੱਚ ਸ਼ਾਨਦਾਰ ਸਵਾਗਤ

ਮੋਹਾਲੀ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ ਅਰਸ਼ਦੀਪ ਦਾ ਮੁਹਾਲੀ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਮੋਹਾਲੀ ਏਅਰਪੋਰਟ ਤੋਂ ਖਰੜ ਤੱਕ ਜੇਤੂ ਮਾਰਚ ਕੱਢਿਆ ਜਾ ਰਿਹਾ ਹੈ। ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤ ਕੇ ਅਰਸ਼ਦੀਪ ਆਪਣੇ ਘਰ ਪਹੁੰਚਿਆ ਹੈ।ਗੇਂਦਬਾਜ਼ ਅਰਸ਼ਦੀਪ ਬੀਤੇ ਕੱਲ੍ਹ ਦੇਰ ਸ਼ਾਮ ਏਅਰਪੋਰਟ ਪਹੁੰਚਿਆ। ਇਸ ਦੌਰਾਨ ਉਨ੍ਹਾਂ ਦਾ […]

Continue Reading

ਪੁਲਿਸ ਅਤੇ ਬੀਐਸਐਫ ਦੀ ਸਾਂਝੀ ਕਾਰਵਾਈ ਦੌਰਾਨ ਹੈਰੋਇਨ ਬਰਾਮਦ

ਦੀਨਾਨਗਰ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਭਾਰਤ-ਪਾਕਿਸਤਾਨ ਸਰਹੱਦ ਦੀ ਚੌਂਤਰਾ ਚੌਕੀ ਨੇੜੇ ਪਿੰਡ ਵਜ਼ੀਰਪੁਰ ਅਫਗਾਨਾ ਵਿੱਚ ਦਰੱਖਤਾਂ ਦੇ ਕੋਲ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕਟ ਬਰਾਮਦ ਹੋਇਆ ਹੈ। ਖੇਤ ਮਾਲਕ ਮਲਕੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਖੇਤਾਂ ਦਾ ਚੱਕਰ ਲਗਾਉਣ ਲਈ ਆਇਆ ਤਾਂ ਉਸ ਨੇ ਇੱਕ ਸ਼ੱਕੀ ਪੀਲੇ ਰੰਗ ਦਾ ਪੈਕਟ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-07-2024 ਅੰਗ 706 Sachkhand Sri Harmandir Sahib Amritsar Vekhe Hoea Amrit Wele Da Mukhwak Ang 706 : 07-07-2024 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ […]

Continue Reading

ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

ਕਿਹਾ, ਹਾਊਸ ਆਫ਼ ਕਾਮਨਜ਼ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ ਚੰਡੀਗੜ੍ਹ, 6 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇੰਗਲੈਂਡ ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਇਸ ਜਿੱਤ ਨਾਲ ਹਾਊਸ ਆਫ਼ ਕਾਮਨਜ਼ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੀ […]

Continue Reading