ਮੋਦੀ ਹਕੂਮਤ ਵਲੋਂ ਕੱਟੜਵਾਦੀ ਜਮਾਤ ਆਰਐਸਐਸ ਵਿਚ ਸਰਕਾਰੀ ਅਫਸਰਾਨ ਦੀ ਸਮੂਲੀਅਤ ਉਤੇ ਲੱਗੀ ਰੋਕ ਹਟਾਣਾ ਜਮਹੂਰੀਅਤ ਵਿਰੋਧੀ ਅਮਲ: ਮਾਨ

ਨਵੀਂ ਦਿੱਲੀ, 24 ਜੁਲਾਈ ,ਬੋਲੇ ਪੰਜਾਬ ਬਿਊਰੋ : “ਬੀਤੇ ਲੰਮੇ ਸਮੇ ਤੋ ਆਰ.ਐਸ.ਐਸ ਦੀ ਕੱਟੜਵਾਦੀ ਸੰਗਠਨ ਦੀਆਂ ਗਤੀਵਿਧੀਆਂ ਵਿਚ ਸਰਕਾਰੀ ਅਫਸਰਾਨ ਵੱਲੋ ਸਮੂਲੀਅਤ ਕਰਨ ਉਤੇ ਕਾਨੂੰਨੀ ਰੋਕ ਲੱਗੀ ਆ ਰਹੀ ਸੀ । ਜਿਸ ਨੂੰ ਮੋਦੀ ਹਕੂਮਤ ਨੇ ਖਤਮ ਕਰਕੇ ਇਨ੍ਹਾਂ ਅਫਸਰਾਨ ਤੇ ਮੁਲਾਜਮਾਂ ਨੂੰ ਆਰ.ਐਸ.ਐਸ. ਦੀਆਂ ਕਾਰਵਾਈਆ ਵਿਚ ਸਾਮਿਲ ਹੋਣ ਦੀ ਕਾਨੂੰਨੀ ਖੁੱਲ੍ਹ ਦੇ ਦਿੱਤੀ […]

Continue Reading

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ 50% ਕਿਰਾਇਆ ਮੁਆਫ ਹੋਣ ਦੇ ਅਮਲ ਨੂੰ ਬਹਾਲ ਕੀਤਾ ਜਾਵੇ, ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਐਲਾਨ ਵੀ ਹੋਵੇ : ਟਿਵਾਣਾ

ਨਵੀਂ ਦਿੱਲੀ, 24 ਜੁਲਾਈ ,ਬੋਲੇ ਪੰਜਾਬ ਬਿਊਰੋ : “ਮੁਲਕ ਦੇ ਮੀਡੀਏ ਅਤੇ ਅਖਬਾਰਾਂ ਨਾਲ ਸੰਬੰਧਤ ਪੱਤਰਕਾਰ ਸਮੂਹ ਬਹੁਤ ਹੀ ਔਖੇ ਜੋਖਮ ਭਰੇ ਸਰਦੀ-ਗਰਮੀ-ਮੀਹ-ਹਨ੍ਹੇਰੀ ਵਰਦੀਆਂ ਗੋਲੀਆਂ ਵਿਚ ਆਪਣੀਆ ਜਿੰਮੇਵਾਰੀਆ ਪੂਰਨ ਕਰਕੇ ਮੁਲਕ ਨਿਵਾਸੀਆ ਨੂੰ ਹਰ ਤਰ੍ਹਾਂ ਦੇ ਮੁੱਦੇ ਅਤੇ ਵਾਪਰਣ ਵਾਲੀਆ ਘਟਨਾਵਾ ਦੇ ਸੱਚ ਤੋ ਜਾਣੂ ਕਰਵਾਉਣ ਦੀ ਜਿੰਮੇਵਾਰੀ ਨਿਭਾਉਦੇ ਹਨ । ਇਨ੍ਹਾਂ ਦੀ ਜਿੰਦਗੀ ਹਮੇਸ਼ਾਂ […]

Continue Reading

ਦੀਵਾਲੀਆ ਹੋਣ ਦੀ ਕਗਾਰ ਤੇ ਪਹੁੰਚੀ ਦਿੱਲੀ ਕਮੇਟੀ ਦੇਣਦਾਰੀਆਂ ਦਾ ਦੇਵੇ ਹਿਸਾਬ: ਜਤਿੰਦਰ ਸਿੰਘ ਸੋਨੂੰ

ਨਵੀਂ ਦਿੱਲੀ 24 ਜੁਲਾਈ ,ਬੋਲੇ ਪੰਜਾਬ ਬਿਊਰੋ : – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਦੀ ਇਕ ਮਾਣਮੱਤੀ ਤੇ ਨੁਮਾਇੰਦਾ ਸੰਸਥਾ ਹੈ । ਜਿਹੜੀ ਕਿ ਅੱਜ ਵਿੱਤੀ ਦੇਣਦਾਰੀਆਂ ਦੇ ਚੱਲਦਿਆਂ ਦੀਵਾਲੀਆ ਹੋਣ ਦੀ ਕਗਾਰ ਤੇ ਪਹੁੰਚ ਚੁੱਕੀ ਹੈ । ਇਸ ਲਈ ਹਰ ਦੂਜੇ ਦਿਨ ਪ੍ਰੈਸ ਕਾਨਫਰੰਸਾਂ ਕਰਕੇ ਹੋਰਾਂ ਤੇ ਚਿੱਕੜ ਸੁੱਟਣ ਦੀ ਬਜਾਏ ਇਸਦੇ ਪ੍ਰਧਾਨ […]

Continue Reading

ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ, ਜੱਥੇਦਾਰ ਨੂੰ ਸੌਂਪਿਆ ਸ਼ਪਸ਼ਟੀਕਰਨ

ਅਮ੍ਰਿਤਸਰ 24 ਜੁਲਾਈ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ (24 ਜੁਲਾਈ) ਨੂੰ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਇੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਬਾਰੇ […]

Continue Reading

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ 12 ਮੈਂਬਰੀ ਵਫ਼ਦ ਨੇ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਦਿੱਤਾ ਮੰਗਪੱਤਰ

ਨਵੀਂ ਦਿੱਲੀ 24 ਜੁਲਾਈ ,ਬੋਲੇ ਪੰਜਾਬ ਬਿਊਰੋ : ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਕਿਸਾਨ ਮਜਦੂਰ ਮੋਰਚਾ ਅਤੇ ਐੱਸ ਕੇ ਐੱਮ (ਗੈਰ ਰਾਜਨੀਤਿਕ) ਵੱਲੋਂ ਮੁਲਾਕਾਤ ਕਰਕੇ ਐਮਐਸਪੀ ਗਾਰੰਟੀ ਐਕਟ ਦਾ ਮੁੱਦਾ ਉਠਾਇਆ ਗਿਆ । ਕਿਸਾਨ ਵਫ਼ਦ ਵਿੱਚ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਕੁਰਬਰੂ ਸ਼ਾਂਤਾਕੁਮਾਰ, ਅਭਿਮਨਿਊ ਕੋਹਾੜ, ਸੁਰਜੀਤ ਫੂਲ, ਪੀ.ਆਰ.ਪਾਂਡੇਅਨ, ਲਖਵਿੰਦਰ ਸਿੰਘ […]

Continue Reading

ਬਜਟ ’ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅੱਖੋਂ ਪਰੋਖੇ ਕਰਨ ’ਤੇ ਭਾਰੀ ਰੋਸ

ਪੋਸ਼ਣ ਟਰੈਕ ਦੇ ਨਾਂ ਉਤੇ ਵਰਕਰਾਂ-ਹੈਲਪਰਾਂ ਕੀਤਾ ਜਾ ਰਿਹਾ ਸ਼ੋਸ਼ਣ : ਆਂਗਣਵਾੜੀ ਮੁਲਾਜ਼ਮ ਯੂਨੀਅਨ ਚੰਡੀਗੜ੍ਹ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਵੱਲੋਂ ਅੱਜ ਬਜਟ ਪੇਸ਼ ਕਰਨ ਲੱਗਿਆਂ ਦੇਸ਼ ਭਰ ਦੀਆਂ 28 ਲੱਖ ਆਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਤੇ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਬੱਜਟ ਪੇਸ਼ ਕਰਨ ਵੇਲੇ ਆਈ ਸੀ […]

Continue Reading

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ 24 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ

Continue Reading

ਆਇਸਾ ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਅਤੇ ਫੌਜ ਵਿੱਚ ਰੈਗੂਲਰ ਭਰਤੀ ਬਹਾਲ ਕਰਵਾਉਣ ਲਈ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ 24 ਜੁਲਾਈ,ਬੋਲੇ ਪੰਜਾਬ ਬਿਊਰੋ : ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਲਈ ਅਤੇ ਫੌਜ ਵਿੱਚ ਰੈਗੂਲਰ ਭਰਤੀ ਸਕੀਮ ਨੂੰ ਬਹਾਲ ਕਰਵਾਉਣ ਲਈ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ […]

Continue Reading

ਨਵਾਂਸ਼ਹਿਰ : ਪਤੀ-ਪਤਨੀ ਤੇ ਧੀ ਨੇ ਜ਼ਹਿਰ ਖਾ ਕੇ ਦਿੱਤੀ ਜਾਨ

ਨਵਾਂਸ਼ਹਿਰ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਨਵਾਂਸ਼ਹਿਰ ਵਿੱਚ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ। ਇੱਥੇ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਨੇ ਜ਼ਹਿਰ ਖਾ ਕੇ ਆਪਣੀ ਜਾਨ ਦੇ ਦਿੱਤੀ। ਨਵਾਂਸ਼ਹਿਰ ਦੇ ਪਿੰਡ ਮੱਲਪੁਰ ਅੜਕਾਂ ‘ਚ ਰਹਿਣ ਵਾਲੇ ਇੱਕੋ ਪਰਿਵਾਰ ਦੇ ਤਿੰਨ ਵਿਅਕਤੀਆਂ ਨੇ ਇਕੱਠੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮੌਤ ਦਾ ਕਾਰਨ ਘਰੇਲੂ ਝਗੜਾ […]

Continue Reading

ਸੁਪਰੀਮ ਕੋਰਟ ਵੱਲੋਂ ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ, ਮੰਗਾਂ ਦਾ ਸਾਰਥਿਕ ਹੱਲ ਲੱਭਣ ਲਈ ਸੁਤੰਤਰ ਕਮੇਟੀ ਬਣੇਗੀ

ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਕਿਸਾਨਾਂ ਨੇ 13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਡੇਰੇ ਲਾਏ ਹੋਏ ਹਨ। ਸੁਪਰੀਮ ਕੋਰਟ ਨੇ ਇਸਕ ਸੁਤੰਤਰ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ। ਇਹ ਕਮੇਟੀ ਕਿਸਾਨਾਂ ਅਤੇ ਹੋਰ ਹਿੱਸੇਦਾਰਾਂ […]

Continue Reading