ਪੰਜਾਬ ਵਿੱਚ ਅਣਐਲਾਨੇ ਬਿਜਲੀ ਕੱਟਾਂ ਤੋਂ ਦੁੱਖੀ ਲੋਕਾਂ ਨੇ ਹਾਈਵੇ ਕੀਤਾ ਜਾਮ

ਪੰਜਾਬ ਵਿੱਚ ਅਣਐਲਾਨੇ ਬਿਜਲੀ ਕੱਟਾਂ ਤੋਂ ਦੁੱਖੀ ਲੋਕਾਂ ਨੇ ਹਾਈਵੇ ਕੀਤਾ ਜਾਮ ਲੁਧਿਆਣਾ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕਾਂ ਦਾ ਰੋਹ ਵਧਦਾ ਜਾ ਰਿਹਾ ਹੈ। ਗਰਮੀ ਦੇ ਮੌਸਮ ‘ਚ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਲੋਕਾਂ ‘ਚ ਰੋਸ ਹੈ। ਲੁਧਿਆਣਾ ਦੇ ਹਲਵਾਰਾ ‘ਚ ਉਸ ਸਮੇਂ ਲੋਕਾਂ ਦੇ ਸਬਰ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-07-2024,ਅੰਗ 709 Amrit Wele da Hukamnama Sachkhand Sri Harmandir Sahib, Amritsar: 31-07-2024 Ang 709 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ […]

Continue Reading

ਪੰਜਾਬ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਕੰਪਨੀ ਖਿਲਾਫ ਗੁਰੂਗ੍ਰਾਮ ‘ਚ ਮਾਮਲਾ ਦਰਜ

ਗੁਰੂਗ੍ਰਾਮ, 30 ਜੁਲਾਈ ,ਬੋਲੇ ਪੰਜਾਬ ਬਿਊਰੋ : ਇੱਥੋਂ ਦੇ ਡੀਐਲਐਫ ਫੇਜ਼-2 ਥਾਣੇ ਵਿੱਚ ਪੰਜਾਬ ਦੀ ਐਸ.ਏ.ਐਸ.ਨਗਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਦੋਸ਼ ਹੈ ਕਿ ਉਨ੍ਹਾਂ ਨੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਧੋਖਾਧੜੀ ਕੀਤੀ। ਇਹ ਐਫਆਈਆਰ ਮਸ਼ਹੂਰ ਰੀਅਲ ਅਸਟੇਟ […]

Continue Reading

ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਰੀਵਿਊ ਮੀਟਿੰਗ ਦੌਰਾਨ ਪੁਲਾਂ ਦੀ ਉਸਾਰੀ […]

Continue Reading

10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 30 ਜੁਲਾਈ, ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ […]

Continue Reading

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 30 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ […]

Continue Reading

ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ

ਐਨ.ਆਰ.ਆਈ. ਪਰਿਵਾਰ ਨੂੰ ਬਚਾਉਣ ਵਾਲੇ ਡਰਾਈਵਰ ਨੂੰ ਮਿਲੇਗਾ 1 ਲੱਖ ਦਾ ਇਨਾਮ ਅਤੇ ਬਹਾਦਰੀ ਪੁਰਸਕਾਰ ਚੰਡੀਗੜ੍ਹ, 30 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ […]

Continue Reading

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

‘ਸਰਕਾਰੀ ਨਰਸਰੀਆਂ ਤੋਂ ਫਲਦਾਰ ਬੂਟੇ ਵਾਜਬ ਕੀਮਤਾਂ ‘ਤੇ ਲੈਣ ਲਈ ਕਿਸਾਨ ਮੋਬਾਈਲ ਨੰਬਰ 7508018803 ‘ਤੇ ਸੰਪਰਕ ਕਰਨ’ ਚੰਡੀਗੜ੍ਹ, 30 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਏ ਜਾ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ, 7 ਹਲਕਿਆਂ ਦੇ ਇੰਚਾਰਜ ਵੀ ਬਦਲੇ

ਚੰਡੀਗੜ੍ਹ, 31 ਜੁਲਾਈ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਹੋਈ। ਮੀਟਿੰਗ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 8 ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਪਾਰਟੀ ਵਿੱਚੋਂ ਕੱਢੇ ਗਏ ਇਨ੍ਹਾਂ ਆਗੂਆਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ […]

Continue Reading

ਸਕਾਊਟ ਮਾਸਟਰ ਰਾਜਿੰਦਰ ਸਿੰਘ ਚਾਨੀ ਨੇ ਵਿਦਿਆਰਥੀਆਂ ਨੂੰ ਸਵੱਛਤਾ ਮੁਹਿੰਮ ਸੰਬੰਧੀ ਪੋਸਟਰ ਵੰਡੇ

ਵਿਦਿਆਰਥੀ ਆਪਣੇ ਮਾਪਿਆਂ ਅਤੇ ਪੜੋਸੀਆਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ ਕਰਕੇ ਸੁੱਟਣ ਲਈ ਜਾਗਰੂਕ ਕਰਨ : ਰਾਜਿੰਦਰ ਸਿੰਘ ਚਾਨੀ ਸਕਾਊਟ ਮਾਸਟਰ ਅਤੇ ਹੈਲਥ ਐਂਡ ਵੈਲਨੈੱਸ ਐਂਬੈਸਡਰ ਰਾਜਪੁਰਾ 30 ਜੁਲਾਈ ,ਬੋਲੇ ਪੰਜਾਬ ਬਿਊਰੋ : ਸਕੂਲ ਦੇ ਡੀਡੀਓ ਰਾਜੀਵ ਕੁਮਾਰ ਡੀ.ਐੱਸ.ਐੱਮ ਪਟਿਆਲਾ ਦੀ ਅਗਵਾਈ ਅਤੇ ਸਕੂਲ ਇੰਚਾਰਜ ਸੰਗੀਤਾ ਵਰਮਾ ਦੀ ਦੇਖ-ਰੇਖ ਹੇਠ ਸਰਕਾਰੀ ਹਾਈ ਸਕੂਲ ਰਾਜਪੁਰਾ […]

Continue Reading