ਅਮਰੀਕੀ ਔਰਤ ਭਾਰਤ ਦੇ ਜੰਗਲ ‘ਚ ਦਰੱਖਤ ਨਾਲ ਬੰਨ੍ਹੀ ਮਿਲੀ

ਅਮਰੀਕੀ ਔਰਤ ਭਾਰਤ ਦੇ ਜੰਗਲ ‘ਚ ਦਰੱਖਤ ਨਾਲ ਬੰਨ੍ਹੀ ਮਿਲੀ ਮੁੰਬਈ, 30 ਜੁਲਾਈ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ਦੇ ਜੰਗਲ ’ਚ ਇਕ 50 ਸਾਲ ਦੀ ਔਰਤ ਲੋਹੇ ਦੀ ਜ਼ੰਜੀਰ ਨਾਲ ਦਰੱਖਤ ਨਾਲ ਬੰਨ੍ਹੀ ਹੋਈ ਮਿਲੀ। ਉਸ ਕੋਲੋਂ ਤਾਮਿਲਨਾਡੂ ਦੇ ਪਤੇ ਵਾਲੇ ਅਮਰੀਕੀ ਪਾਸਪੋਰਟ ਦੀ ਫੋਟੋਕਾਪੀ ਅਤੇ ਤਾਮਿਲਨਾਡੂ ਦੇ ਪਤੇ ਵਾਲਾ ਆਧਾਰ ਕਾਰਡ […]

Continue Reading

ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਕਿਸਾਨਾਂ ਨੂੰ 11 ਹਜ਼ਾਰ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ

ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਕਿਸਾਨਾਂ ਨੂੰ 11 ਹਜ਼ਾਰ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ, 30 ਜੁਲਾਈ,ਬੋਲੇ ਪੰਜਾਬ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਇਨ੍ਹੀਂ ਦਿਨੀਂ ਆਸਟ੍ਰੇਲੀਆ ‘ਚ ਸੰਗੀਤਕ ਟੂਰ ‘ਤੇ ਹਨ। ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਗਾਇਕ ਬੱਬੂ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ30-07-2024 ਅੰਗ 706 Sachkhand Sri Harmandir Sahib Amritsar Vekhe Hoea Amrit Wele Da Mukhwak Ang 706 : 30-07-2024 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ […]

Continue Reading

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ 1,20,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤੇ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ 1,20,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤੇ ਗ੍ਰਿਫਤਾਰ ਚੰਡੀਗੜ੍ਹ, 29 ਜੁਲਾਈ, ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ ਸਾਥੀ ਸੁਰਿੰਦਰ ਸਿੰਘ ਨੂੰ 1,20,000 ਰੁਪਏ […]

Continue Reading

ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰਾਜ ਦੇ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁੱਹਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਸ.ਬੈਂਸ ਨੇ ਕਿਹਾ ਕਿ […]

Continue Reading

ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਕੱਸਿਆ ਸ਼ਿਕੰਜਾ

ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਕੱਸਿਆ ਸ਼ਿਕੰਜਾ ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ਵਿਖੇ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ […]

Continue Reading

ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ

ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ ਦੀਨਾਨਗਰ, 29 ਜੁਲਾਈ ,ਬੋਲੇ ਪੰਜਾਬ ਬਿਊਰੋ : ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ ਐੱਸ ਏ ਐੱਸ ਨਗਰ 29 ਜੁਲਾਈ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ […]

Continue Reading

ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੁਸਾਇਟੀ ਰਜਿ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੁਸਾਇਟੀ ਰਜਿ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ ਸ੍ਰੀ ਚਮਕੌਰ ਸਾਹਿਬ,29, ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੁਸਾਇਟੀ ਰਜਿ ਸ੍ਰੀ ਚਮਕੌਰ ਸਾਹਿਬ ਦੀ ਮਾਸਿਕ ਮੀਟਿੰਗ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਪ੍ਰਧਾਨ ਗੁਰਚਰਨ ਸਿੰਘ ਮਾਣੇ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ […]

Continue Reading

ਹਰਿਆਲੀ ਵੱਲ ਇੱਕ ਹੋਰ ਕਦਮ: ਆਲ ਇੰਡੀਆ ਸੈਣੀ ਸੇਵਾ ਸਮਾਜ, ਪੰਜਾਬ ਮੁਹਾਲੀ ਯੂਨਿਟ ਵੱਲੋਂ 300 ਬੂਟੇ ਲਗਾਏ

ਬੱਚਿਆਂ ਨੇ ਪੋਸਟਾਂ ਰਾਹੀਂ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਮੋਹਾਲੀ, 29 ਜੁਲਾਈ ,ਬੋਲੇ ਪੰਜਾਬ ਬਿਊਰੋ : ਮੋਹਾਲੀ ਵਿੱਚ ਹਰਿਆ ਭਰਿਆ ਅਤੇ ਸਾਫ ਸੁਥਰਾ ਵਾਤਾਵਰਣ ਸਿਰਜਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਅਖਿਲ ਭਾਰਤੀ ਸੈਣੀ ਸੇਵਾ ਸਮਾਜ ਵੱਲੋਂ ਮੋਹਾਲੀ ਦੇ ਵੱਖ-ਵੱਖ ਸੈਕਟਰਾਂ ਵਿੱਚ 300 ਬੂਟੇ ਲਗਾਏ ਗਏ। ਇਹ ਮੁਹਿੰਮ ਆਲ ਇੰਡੀਆ ਸੈਣੀ ਸੇਵਾ ਸਮਾਜ ਪੰਜਾਬ ਦੇ […]

Continue Reading