ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਐਚ ਓ ਡੀ ਮੁਹਾਲੀ ਦੇ ਖਿਲਾਫ਼ ਰੋਸ ਰੈਲੀ 8 ਅਗਸਤ ਨੂੰ:-ਵਾਹਿਦਪੁਰੀ

ਮੰਤਰੀ,ਪ੍ਮੁੱਖ ਸਕੱਤਰ ਪੰਜਾਬ,ਐਚ ਓ ਡੀ ਦਫਤਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ :-ਮੱਖਣ ਸਿੰਘ ਵਾਹਿਦਪੁਰੀ ਚੰਡੀਗੜ੍ਹ 29 ਜੁਲਾਈ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ( ਹੈਡ ਆਫਿਸ ਚੰਡੀਗੜ੍ਹ) ਦੇ ਆਗੂਆਂ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ […]

Continue Reading

ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ

ਸਮਾਜਿਕ ਨਿਆਂ ਮੰਤਰੀ ਨੇ 15ਵੇਂ ਸੀ.ਐਸ.ਸੀ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਚੰਡੀਗੜ੍ਹ, 29 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਨਾਲ ਜਿੱਥੇ ਆਮ ਲੋਕਾਂ ਦਾ ਜੀਵਨ ਸੁਖਾਲਾ […]

Continue Reading

ਵਿਸ਼ਵ ਹੈਪੇਟਾਈਟਸ ਜਾਗਰੂਕਤਾ ਦਿਵਸ ਮਨਾਇਆ

ਵਿਸ਼ਵ ਹੈਪੇਟਾਈਟਸ ਜਾਗਰੂਕਤਾ ਦਿਵਸ ਮਨਾਇਆ ਮੰਡੀ ਗੋਬਿੰਦਗੜ੍ਹ, 29 ਜੁਲਾਈ ,ਬੋਲੇ ਪੰਜਾਬ ਬਿਊਰੋ : ਭਾਈਚਾਰਕ ਏਕਤਾ ਅਤੇ ਸਿਹਤ ਦੀ ਵਕਾਲਤ ਲਈ ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਨੇ ਹੈਪੇਟਾਈਟਸ ਜਾਗਰੂਕਤਾ ਦਿਵਸ ਦੀ ਸਫਲਤਾਪੂਰਵਕ ਸਮਾਪਤੀ ਦਾ ਐਲਾਨ ਕੀਤਾ। ਇਸ ਮੌਕੇ ਹੈਪੇਟਾਈਟਸ ਬਾਰੇ ਜਾਗਰੂਕਤਾ ਪੈਦਾ ਕਰਨ, ਰੋਕਥਾਮ ਦੀਆਂ ਰਣਨੀਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦਾ […]

Continue Reading

ਰਾਜਿੰਦਰ ਸਿੰਘ ਚਾਨੀ ਨੂੰ ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3090 ਵੱਲੋਂ ਸਮਾਜ ਸੇਵੀ ਕਾਰਜਾਂ ਲਈ ਬਿਹਤਰੀਨ ਸਮਾਜ ਸੇਵੀ ਵੱਜੋਂ ਸਨਮਾਨਿਤ ਕੀਤਾ

ਪਰਿਵਾਰਕ ਸਾਂਝ ਵਧਾਉਣ, ਨੈਸ਼ਨਲ ਮੈਂਬਰਸ਼ਿਪ ਕਾਨਫਰੰਸ ਵਿੱਚ ਸ਼ਾਮਲ ਹੋਣ, ਅੰਗਦਾਨ ਮੁਹਿੰਮ ਲਈ ਰੈਲੀ ਆਯੋਜਿਤ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਹਿ-ਵਿੱਦਿਅਕ ਕਿਰਿਆਵਾਂ ਲਈ ਉਤਸ਼ਾਹਿਤ ਕਰਨ ਅਤੇ ਕੈਂਸਰ ਜਾਗਰੂਕਤਾ ਸੈਮੀਨਾਰ ਆਯੋਜਿਤ ਕਰਨ ਲਈ ਵਿਸ਼ੇਸ਼ ਸਨਮਾਨ ਮਿਲਿਆ ਰਾਜਪੁਰਾ 29 ਜੁਲਾਈ ,ਬੋਲੇ ਪੰਜਾਬ ਬਿਊਰੋ : ਪਿਛਲੇ ਕਈ ਸਾਲਾਂ ਤੋਂ ਰਾਜਪੁਰਾ ਦੇ ਸਮਾਜ ਸੇਵਾ ਸੇਵਾ ਖੇਤਰ ਵਿੱਚ ਕਾਰਜ ਕਰ ਰਹੇ […]

Continue Reading

ਬਜ਼ੁਰਗ ਔਰਤ ਨੇ ਪੋਤੀ ਨਾਲ ਲੜਕੇ ਨਹਿਰ ‘ਚ ਮਾਰੀ ਛਾਲ਼

ਬਜ਼ੁਰਗ ਔਰਤ ਨੇ ਪੋਤੀ ਨਾਲ ਲੜਕੇ ਨਹਿਰ ‘ਚ ਮਾਰੀ ਛਾਲ਼ ਫਾਜ਼ਿਲਕਾ, 29 ਜੁਲਾਈ, ਬੋਲੇ ਪੰਜਾਬ ਬਿਊਰੋ ; ਫਾਜ਼ਿਲਕਾ ਦੇ ਮਲੋਟ ਰੋਡ ‘ਤੇ ਇਕ ਬਜ਼ੁਰਗ ਔਰਤ ਵਲੋਂ ਗੰਗਾ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਹੀ ਆਸ-ਪਾਸ ਤਾਇਨਾਤ ਐਸਐਸਐਫ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਬਜ਼ੁਰਗ […]

Continue Reading

ਪੰਜਾਬ ਸਰਕਾਰ ਨੇ 179 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਪੰਜਾਬ ਸਰਕਾਰ ਨੇ 179 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਦਫ਼ਤਰ ਵਧੀਕ ਡਾਇਰੈਕਟਰ ਜਨਰਲ ਪੁਲਿਸ (ਜੇਲ੍ਹਾਂ) ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵਾਰਡਰ ਅਤੇ ਮੈਟਰਨ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। 12ਵੀਂ ਪਾਸ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।ਇਨ੍ਹਾਂ ਅਸਾਮੀਆਂ ਲਈ 29 ਜੁਲਾਈ 2024 ਤੋਂ ਆਨਲਾਈਨ […]

Continue Reading

ਨਿਸ਼ਾਨ ਸਾਹਿਬ ਦੇ ਰੰਗ ਨੂੰ ਲੈ ਕੇ ਹੁਕਮ ਜਾਰੀ

ਨਿਸ਼ਾਨ ਸਾਹਿਬ ਦੇ ਰੰਗ ਨੂੰ ਲੈ ਕੇ ਹੁਕਮ ਜਾਰੀ ਅੰਮ੍ਰਿਤਸਰ, 29 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜ ਸਿੰਘ ਸਾਹਿਬਾਨ ਨੇ ਗੁਰਦੁਆਰਾ ਸਾਹਿਬ ‘ਚ ਚੜ੍ਹਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਅਸਲ ਵਿੱਚ ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਨੇ ਇੱਕ ਸਰਕੂਲਰ ਜਾਰੀ ਕਰਕੇ ਨਿਸ਼ਾਨ ਸਾਹਿਬ ਦੇ ਪਹਿਰਾਵੇ ਦਾ ਰੰਗ ਬਦਲਣ ਦੇ ਹੁਕਮ […]

Continue Reading

ਰਾਓ ਆਈਏਐੱਸ ਸਟੱਡੀ ਸੈਂਟਰ ‘ਚ ਹੋਏ ਹਾਦਸੇ ਦੇ ਸਬੰਧ ‘ਚ 5 ਹੋਰ ਗ੍ਰਿਫਤਾਰ

ਰਾਓ ਆਈਏਐੱਸ ਸਟੱਡੀ ਸੈਂਟਰ ‘ਚ ਹੋਏ ਹਾਦਸੇ ਦੇ ਸਬੰਧ ‘ਚ 5 ਹੋਰ ਗ੍ਰਿਫਤਾਰ ਨਵੀਂ ਦਿੱਲੀ, 29 ਜੁਲਾਈ, ਬੋਲੇ ਪੰਜਾਬ ਬਿਊਰੋ : ਰਾਜੇਂਦਰ ਨਗਰ ਥਾਣਾ ਪੁਲਸ ਨੇ ਰਾਓ ਆਈਏਐੱਸ ਸਟੱਡੀ ਸੈਂਟਰ ‘ਚ ਹੋਏ ਹਾਦਸੇ ਦੇ ਸਬੰਧ ‘ਚ 5 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ‘ਚ ਉਹ ਕਾਰ ਚਾਲਕ ਵੀ ਸ਼ਾਮਲ ਹੈ, ਜਿਸ ਨੇ ਬਾਰਿਸ਼ ਦੌਰਾਨ […]

Continue Reading

BSF ਨੇ ਸਰਹੱਦ ਤੋਂ ਪਾਕਿਸਤਾਨੀ ਹਥਿਆਰ ਕੀਤੇ ਬਰਾਮਦ

BSF ਨੇ ਸਰਹੱਦ ਤੋਂ ਪਾਕਿਸਤਾਨੀ ਹਥਿਆਰ ਕੀਤੇ ਬਰਾਮਦ, ਅਮ੍ਰਿਤਸਰ 20 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਗਸ਼ਤ ਦੌਰਾਨ ਪਾਕਿਸਤਾਨੀ ਹਥਿਆਰ ਬਰਾਮਦ ਕੀਤੇ ਹਨ। BSF ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਇਹ ਸਫਲਤਾ ਮਿਲੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਪਾਕਿਸਤਾਨੀ ਸਮੱਗਲਰਾਂ ਨੇ ਤਸਕਰੀ ਦੌਰਾਨ […]

Continue Reading

ਪੰਜਾਬ ਦੀ ਇੱਕ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੀ ਇੱਕ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਲੁਧਿਆਣਾ, 29 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੀ ਪੀਏਯੂ ਵਿੱਚ ਬੀਤੀ ਦੇਰ ਸ਼ਾਮ ਹੋਸਟਲ ਦੇ ਕਮਰੇ ਵਿੱਚ ਇੱਕ ਵਿਦਿਆਰਥੀ ਦੀ ਲਾਸ਼ ਲਟਕਦੀ ਮਿਲੀ। ਲਾਸ਼ ਨੂੰ ਲਟਕਦੀ ਦੇਖ ਕੇ ਬਾਕੀ ਵਿਦਿਆਰਥੀਆਂ ਨੇ ਰੌਲਾ ਪਾ ਦਿੱਤਾ। ਹੋਸਟਲ ਵਾਰਡਨ ਵੱਲੋਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। […]

Continue Reading