ਡੀ ਸੀ ਨੇ ਐਮ ਸੀ ਜ਼ੀਰਕਪੁਰ ਨੂੰ ਸੁਖਨਾ ਚੋਅ ਦੇ ਬਲਟਾਣਾ ਪੁਲ ਨੂੰ ਮੁੜ ਡਿਜ਼ਾਈਨ ਕਰਵਾਉਣ ਅਤੇ ਉੱਚਾ ਕਰਨ ਦੇ ਹੁਕਮ ਦਿੱਤੇ

ਐਮ ਸੀ ਨੇ ਪੁਲ ‘ਤੇ ਆਉਣ-ਜਾਣ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਪ੍ਰਭਾਵ ਨਾਲ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜ਼ੀਰਕਪੁਰ/ਐਸ ਏ ਐਸ ਨਗਰ, 31 ਅਗਸਤ, 2024: ਸੁਖਨਾ ਚੋਅ ਦੇ ਬਲਟਾਣਾ ਪੁਲ ‘ਤੇ ਨਿਰਵਿਘਨ ਆਉਣ-ਜਾਣ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਨਗਰ ਕੌਂਸਲ ਨੂੰ ਹਦਾਇਤ ਕੀਤੀ ਹੈ ਕਿ ਉਹ […]

Continue Reading

ਪਟੇਲ ਕਾਲਜ ਦੇ ਅਲੂਮਨੀ ਰਾਜਿੰਦਰ ਸਿੰਘ ਚਾਨੀ ਨੂੰ ਨੈਕ ਐਕਰੀਡੇਸ਼ਨ ਕਮੇਟੀ ਦਾ ਮੈਂਬਰ ਨਾਮੀਨੇਟ ਕੀਤਾ

ਰਾਜਿੰਦਰ ਸਿੰਘ ਚਾਨੀ ਇਸ ਸਮੇਂ ਸਕੂਲ ਅਤੇ ਸਮਾਜ ਵਿੱਚ ਬਿਹਤਰੀਨ ਗਤੀਵਿਧੀਆਂ ਕਰਕੇ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਦੇ ਰਹੇ ਹਨ : ਪ੍ਰਿੰਸੀਪਲ ਚੰਦਰ ਪ੍ਰਕਾਸ਼ ਗਾਂਧੀ ਰਾਜਪੁਰਾ 31 ਅਗਸਤ ,ਬੋਲੇ ਪੰਜਾਬ ਬਿਊਰੋ : ਪਿਛਲੇ ਦਿਨੀਂ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੀ ਹੋਈ ਅਹਿਮ ਮੀਟਿੰਗ ਦੌਰਾਨ ਨੈਕ (ਐਨ ਏ ਏ ਸੀ) ਐਕਰੀਡੇਸ਼ਨ ਕਮੇਟੀ ਦਾ ਗਠਨ ਪਟੇਲ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

ਮਾਲ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਚੰਡੀਗੜ੍ਹ, 31 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ […]

Continue Reading

ਪਹਿਲਵਾਨ ਵਿਨੇਸ਼ ਫੋਗਾਟ ਦੇ ਸ਼ੰਭੂ ਬਾਰਡਰ ਪਹੁੰਚਣ ਤੇ , ਕਿਸਾਨਾਂ ਨੇ ਕੀਤਾ ਸਨਮਾਨ

ਪਹਿਲਵਾਨ ਵਿਨੇਸ਼ ਫੋਗਾਟ ਦੇ ਸ਼ੰਭੂ ਬਾਰਡਰ ਪਹੁੰਚਣ ਤੇ , ਕਿਸਾਨਾਂ ਨੇ ਕੀਤਾ ਸਨਮਾਨ ਸ਼ੰਭੂ, 31 ਅਗਸਤ, ਬੋਲੇ ਪੰਜਾਬ ਬਿਊਰੋ:ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੀ ਗਈ ਪਹਿਲਵਾਨ ਵਿਨੇਸ਼ ਫੋਗਾਟ ਅੱਜ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਪਹੁੰਚੀ। ਇੱਥੇ ਕਿਸਾਨ ਆਗੂਆਂ ਨੇ ਮੰਚ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਿਸਾਨ ਅੰਦੋਲਨ […]

Continue Reading

ਪੋਸ਼ਣ ਮਾਹ: ਸੂਬੇ ‘ਚ 1 ਤੋਂ 30 ਸਤੰਬਰ ਤੱਕ ਜਾਵੇਗਾ ਮਨਾਇਆ

ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ ਚੰਡੀਗੜ੍ਹ, 31 ਅਗਸਤ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ […]

Continue Reading

EX ਕਾਂਗਰਸੀ ਕੌਂਸਲਰ ਦੀ ਨੌਕਰਾਣੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਜਾਂਚ ਜਾਰੀ

EX ਕਾਂਗਰਸੀ ਕੌਂਸਲਰ ਦੀ ਨੌਕਰਾਣੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਜਾਂਚ ਜਾਰੀ ਜਲੰਧਰ, 31 ਅਗਸਤ,ਬੋਲੇ ਪੰਜਾਬ ਬਿਊਰੋ :  ਜਲੰਧਰ ‘ਚ ਸਾਬਕਾ ਕਾਂਗਰਸੀ ਕੌਂਸਲਰ ਰੋਹਨ ਸਹਿਗਲ ਦੀ ਨੌਕਰਾਣੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਸੋਢਲ ਨਗਰ ਦੀ ਰਹਿਣ ਵਾਲੀ ਨਿਕਿਤਾ ਵਜੋਂ ਹੋਈ ਹੈ। ਮ੍ਰਿਤਕ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਲਖਨਊ […]

Continue Reading

ਖਰੜ ਨੇੜੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਚਾਰ ਜ਼ਖਮੀ

ਖਰੜ ਨੇੜੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਚਾਰ ਜ਼ਖਮੀ ਖਰੜ, 31 ਅਗਸਤ,ਬੋਲੇ ਪੰਜਾਬ ਬਿਊਰੋ : ਪਿੰਡ ਝੰਜੇੜੀ ਅਤੇ ਰਸਨਹੇੜੀ ਵਿਚਾਲੇ ਲੰਘੀ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ 4 ਵਿਅਕਤੀ ਜ਼ਖ਼ਮੀ ਹੋ ਗਏ। ਜ਼ਖਮੀਆਂ ਵਿਚੋਂ ਤਿੰਨਾਂ ਨੂੰ ਸੈਕਟਰ 32 ਚੰਡੀਗੜ੍ਹ ਅਤੇ ਇੱਕ ਨੂੰ 6 ਫੇਜ਼ ਮੁਹਾਲੀ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਸੈਕਟਰ-32 ਦੇ ਹਸਪਤਾਲ ’ਚ ਵਿਚ ਜ਼ੇਰੇ […]

Continue Reading

ਪੰਜਾਬ ਦੀ ਇੱਕ ਸਕੂਲੀ ਵਿਦਿਆਰਥਣ ਵੱਲੋਂ ਖੁਦਕੁਸ਼ੀ ਦੇ ਮਾਮਲੇ ‘ਚ ਦੋ ਅਧਿਆਪਕਾਵਾਂ ‘ਤੇ ਕੇਸ ਦਰਜ, ਪ੍ਰਿੰਸੀਪਲ ਨੇ ਦਿੱਤਾ ਸਪੱਸਟੀਕਰਨ

ਪੰਜਾਬ ਦੀ ਇੱਕ ਸਕੂਲੀ ਵਿਦਿਆਰਥਣ ਵੱਲੋਂ ਖੁਦਕੁਸ਼ੀ ਦੇ ਮਾਮਲੇ ‘ਚ ਦੋ ਅਧਿਆਪਕਾਵਾਂ ‘ਤੇ ਕੇਸ ਦਰਜ, ਪ੍ਰਿੰਸੀਪਲ ਨੇ ਦਿੱਤਾ ਸਪੱਸਟੀਕਰਨ ਜਲੰਧਰ, 31 ਅਗਸਤ,ਬੋਲੇ ਪੰਜਾਬ ਬਿਊਰੋ : ਪੀਏਪੀ, ਜਲੰਧਰ ਦੇ ਅੰਦਰ ਸਥਿਤ ਇੱਕ ਸਕੂਲ ਦੀ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮਹਿਲਾ ਅਧਿਆਪਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼ੁੱਕਰਵਾਰ ਨੂੰ ਮਹਿਲਾ ਅਧਿਆਪਕਾਂ ਵੱਲੋਂ […]

Continue Reading

22 ਸਾਲਾ ਨੌਜਵਾਨ ਦੀ ਨਸ਼ਾ ਛੁਡਾਊ ਕੇਂਦਰ ‘ਚ ਮੌਤ

22 ਸਾਲਾ ਨੌਜਵਾਨ ਦੀ ਨਸ਼ਾ ਛੁਡਾਊ ਕੇਂਦਰ ‘ਚ ਮੌਤ ਬਠਿੰਡਾ 31 ਅਗਸਤ ,ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ 22 ਸਾਲਾ ਅਜੇ ਕੁਮਾਰ ਵਾਸੀ ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸ਼ੁੱਕਰਵਾਰ ਦੇਰ ਰਾਤ ਅਚਾਨਕ ਮੌਤ ਹੋ ਗਈ। ਮੌਤ ਤੋਂ ਪਹਿਲਾਂ ਉਸ ਦੇ ਸਰੀਰ ਵਿਚ ਦਰਦ ਮਹਿਸੂਸ ਹੋਇਆ, ਜਿਸ ਕਾਰਨ ਉਸ […]

Continue Reading

ਲਿਬਰੇਸ਼ਨ ਵਲੋਂ ਪੰਜਾਬ ਵਿੱਚ ਕੇਂਦਰੀ ਜਾਂਚ ਏਜੰਸੀ ਦੇ ਛਾਪਿਆਂ ਤੇ ਜਬਤੀਆਂ ਦਾ ਵਿਰੋਧ

ਲਿਬਰੇਸ਼ਨ ਵਲੋਂ ਪੰਜਾਬ ਵਿੱਚ ਕੇਂਦਰੀ ਜਾਂਚ ਏਜੰਸੀ ਦੇ ਛਾਪਿਆਂ ਤੇ ਜਬਤੀਆਂ ਦਾ ਵਿਰੋਧ ਮਾਨਸਾ, 31ਅਗਸਤ ,ਬੋਲੇ ਪੰਜਾਬ ਬਿਊਰੋ : ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਪੰਜਾਬ ਵਿਚ ਕੁਝ ਕਿਸਾਨ ਆਗੂਆਂ ਤੇ ਵਕੀਲਾਂ ਦੇ ਘਰਾਂ ‘ਤੇ ਐਨਆਈਏ ਵਲੋਂ ਕੀਤੀ ਛਾਪਾਮਾਰੀ ਅਤੇ ਉਨ੍ਹਾਂ ਦੇ ਫੋਨ ਜਾਂ ਹੋਰ ਰਿਕਾਰਡ ਜ਼ਬਤ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ […]

Continue Reading