ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਚੰਡੀਗੜ੍ਹ ਨੈਸ਼ਨਲ ਪੰਜਾਬ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ


ਸ਼ਿਮਲਾ, 2 ਅਗਸਤ, ਬੋਲੇ ਪੰਜਾਬ ਬਿਊਰੋ :


ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਜ਼ਿਲ੍ਹੇ ਲਾਹੌਲ ਸਪਿਤੀ ਵਿਚ 24 ਘੰਟਿਆਂ ਦੇ ਅੰਦਰ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਮਾਪੀ ਗਈ। ਜ਼ਮੀਨ ਦੇ ਅੰਦਰ ਇਸ ਦੀ ਡੂੰਘਾਈ 5 ਕਿਲੋਮੀਟਰ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ ਅੱਜ ਵੀਰਵਾਰ ਨੂੰ ਸਵੇਰੇ 9:49 ਵਜੇ ਧਰਤੀ ਤਿੰਨ ਤੋਂ ਚਾਰ ਵਾਰ ਹਿੱਲੀ। ਲਾਹੌਲ ਸਪਿਤੀ ‘ਚ ਬੁੱਧਵਾਰ ਰਾਤ ਨੂੰ ਵੀ 3.2 ਤੀਬਰਤਾ ਦਾ ਭੂਚਾਲ ਆਇਆ।

Leave a Reply

Your email address will not be published. Required fields are marked *