ਸਸਪੈਂਡ AIG ਮਾਲਵਿੰਦਰ ਸਿੰਘ ਸਿੱਧੂ ਨੇ’ ਆਪਣੇ IRS ਅਫਸਰ ਜਵਾਈ ਨੂੰ ਅਦਾਲਤ ‘ਚ ਮਾਰੀ ਗੋਲੀ ਮੌਤ
ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ਦੀ ਅਦਾਲਤ ‘ਚ ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ (ਆਈਆਰਐਸ) ਦੇ ਅਧਿਕਾਰੀ, ਆਪਣੇ ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ।
ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਹ ਇਸ ਮਾਮਲੇ ਦੀ ਸੁਣਵਾਈ ਲਈ ਅਦਾਲਤ ਪੁੱਜੇ ਸਨ। ਪੁਲਸ ਨੇ ਦੋਸ਼ੀ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲੀਸ ਅਨੁਸਾਰ ਹਰਪ੍ਰੀਤ ਸਿੰਘ ਖੇਤੀਬਾੜੀ ਵਿਭਾਗ ਵਿੱਚ ਅਧਿਕਾਰੀ ਸੀ। ਉਸ ਦਾ ਵਿਆਹ ਕੁਝ ਸਾਲ ਪਹਿਲਾਂ ਡਾਕਟਰ ਅਮਿਤੋਜ ਕੌਰ ਨਾਲ ਹੋਇਆ ਸੀ। ਇਸ ਸਮੇਂ ਅਮਿਤੋਜ ਕੌਰ ਕੈਨੇਡਾ ਵਿੱਚ ਰਹਿ ਰਹੀ ਹੈ। ਉਸਨੇ ਸਾਲ 2023 ਵਿੱਚ ਤਲਾਕ ਦਾ ਕੇਸ ਦਾਇਰ ਕੀਤਾ ਸੀ। ਵਿਦੇਸ਼ ਵਿੱਚ ਹੋਣ ਕਾਰਨ ਅਮਿਤੋਜ ਕੌਰ ਨੇ ਆਪਣੇ ਪਿਤਾ ਮਾਲਵਿੰਦਰ ਸਿੰਘ ਸਿੱਧੂ ਨੂੰ ਪੇਸ਼ੀ ਲਈ ਪਾਵਰ ਆਫ਼ ਅਟਾਰਨੀ ਦਿੱਤੀ ਸੀ।
ਕਰੀਬ 5 ਮਹੀਨੇ ਪਹਿਲਾਂ ਅਦਾਲਤ ਨੇ ਮਾਮਲੇ ਨੂੰ ਵਿਚੋਲਗੀ ਕੇਂਦਰ ਵਿਚ ਤਬਦੀਲ ਕਰ ਦਿੱਤਾ ਸੀ। ਦੋਵਾਂ ਧਿਰਾਂ ਵਿਚਾਲੇ ਦੋ ਵਾਰ ਸ਼ਾਂਤੀਪੂਰਨ ਗੱਲਬਾਤ ਹੋਈ। ਸ਼ਨੀਵਾਰ ਨੂੰ ਦੋਵੇਂ ਧਿਰਾਂ ਤੀਜੇ ਦੌਰ ਦੀ ਗੱਲਬਾਤ ਲਈ ਪਹੁੰਚੀਆਂ ਸਨ।
ਇਸ ਦੌਰਾਨ ਲੜਕੀ ਦੇ ਪਿਤਾ ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੇ ਬਾਥਰੂਮ ਜਾਣ ਲਈ ਕਿਹਾ। ਉਹ ਆਪਣੇ ਜਵਾਈ ਹਰਪ੍ਰੀਤ ਨੂੰ ਬਾਥਰੂਮ ਦਾ ਰਸਤਾ ਪੁੱਛਣ ਦੇ ਬਹਾਨੇ ਵਿਚੋਲਗੀ ਕੇਂਦਰ ਤੋਂ ਬਾਹਰ ਲੈ ਆਇਆ। ਬਾਹਰ ਨਿਕਲਦੇ ਹੀ ਸਹੁਰੇ ਨੇ ਕਰੀਬ 5 ਰਾਊਂਡ ਫਾਇਰ ਕੀਤੇ। ਜਿਸ ਵਿੱਚ ਦੋ ਗੋਲੀਆਂ ਹਰਪ੍ਰੀਤ ਸਿੰਘ ਨੂੰ ਲੱਗੀਆਂ। ਆਲੇ-ਦੁਆਲੇ ਦੇ ਲੋਕਾਂ ਨੇ ਹਰਪ੍ਰੀਤ ਨੂੰ ਸੰਭਾਲ ਲਿਆ। ਇਸ ਤੋਂ ਬਾਅਦ