ਅਫਸੋਸ : ਰੋਜ਼ਾਨਾ ਸਪੋਕਸਮੈਨ ਦੇ ਬਾਨੀ ਜੋਗਿੰਦਰ ਸਿੰਘ ਸਦਾ ਲਈ ਵਿਛੜ ਗਏ

ਚੰਡੀਗੜ੍ਹ ਪੰਜਾਬ

ਰੋਜ਼ਾਨਾ ਸਪੋਕਸਮੈਨ ਦੇ ਬਾਨੀ ਜੋਗਿੰਦਰ ਸਿੰਘ ਸਦਾ ਲਈ ਵਿਛੜ ਗਏ

ਚੰਡੀਗੜ੍ਹ 4 ਅਗਸਤ ,ਬੋਲੇ ਪੰਜਾਬ ਬਿਊਰੋ :

ਚੰਡੀਗੜ੍ਹ ਤੋਂ ਛਪਦੇ ਪੰਜਾਬੀ ਅਖ਼ਬਾਰ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਜੋਗਿੰਦਰ ਸਿੰਘ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਸਦਾ ਲਈ ਵਿਛੜ ਗਏ ਹਨ। ਉਨ੍ਹਾਂ ਨੇ 83 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। , ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਇਸ ਸਮੇਂ ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ।ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦਾ ਪਿੱਤੇ ਦਾ ਆਪ੍ਰੇਸ਼ਨ ਹੋਇਆ ਸੀ। ਉਹ ਆਪਣੇ ਪਿੱਛੇ ਦੋ ਬੇਟੀਆਂ ਅਤੇ ਪਤਨੀ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਦੇ 25 ਸੈਕਟਰ ਵਿੱਚ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।