ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ‘ਚ ਕਲਰਕਾਂ ਦੀਆਂ ਅਸਾਮੀਆਂ ਨਿਕਲੀਆਂ

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ‘ਚ ਕਲਰਕਾਂ ਦੀਆਂ ਅਸਾਮੀਆਂ ਨਿਕਲੀਆਂ


ਚੰਡੀਗੜ੍ਹ, 6 ਅਗਸਤ, ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ‘ਚ ਕਲਰਕਾਂ ਦੀਆਂ ਅਸਾਮੀਆਂ ਨਿਕਲੀਆਂ ਹਨ। 54 ਉਮੀਦਵਾਰਾਂ ਦੀਆਂ ਅਸਾਮੀਆਂ ਵਾਸਤੇ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਚਾਹਵਾਨ ਉਮੀਦਵਾਰ 12 ਅਗਸਤ ਤੱਕ ਇੰਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।ਇਨ੍ਹਾਂ ਆਸਾਮੀਆਂ ਬਾਰੇ ਜ਼ਿਆਦਾ ਜਾਣਕਾਰੀ ਲਈ ਜ਼ਿਲ੍ਹਾ ਅਦਾਲਤ ਦੀ ਵੈਬਸਾਈਟ ਉਤੇ ਪਹੁੰਚਿਆ ਜਾ ਸਕਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।