2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ

2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 7 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ […]

Continue Reading

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ ਚੰਡੀਗੜ੍ਹ, 7 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ ‘ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ […]

Continue Reading

ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜ: ਹਰਜੋਤ ਸਿੰਘ ਬੈਂਸ

ਅਗਲੇ ਤਿੰਨ ਮਹੀਨਿਆਂ ਵਿੱਚ ਅਨੰਦਪੁਰ ਸਾਹਿਬ ਵਿੱਚ ਬਣ ਕੇ ਤਿਆਰ ਹੋਵੇਗੀ ਪਹਿਲੀ ਸ਼ੂਟਿੰਗ ਰੇਂਜ ਚੰਡੀਗੜ,  07 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਜ ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇਥੇ ਦਿੱਤੀ ਗਈ। ਇਸ […]

Continue Reading

ਜੁਲਾਈ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ

ਜੁਲਾਈ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ ਚੰਡੀਗੜ੍ਹ, 7 ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ […]

Continue Reading

ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਪੇਸ਼ ਹੋਣ ਲਈ ਸੰਮਨ ਜਾਰੀ

ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਪੇਸ਼ ਹੋਣ ਲਈ ਸੰਮਨ ਜਾਰੀ ਮੋਹਾਲੀ, 7 ਅਗਸਤ, ਬੋਲੇ ਪੰਜਾਬ ਬਿਊਰੋ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਮਸ਼ਹੂਰ ਪੰਜਾਬੀ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਭੇਜੇ ਹਨ। ਗਿੱਪੀ ਨੇ ਸਾਲ 2018 ਵਿੱਚ ਪੁਲਿਸ ਕੋਲ ਐਫਆਈਆਰ ਦਰਜ ਕਰਵਾਈ ਸੀ ਕਿ ਉਸਨੂੰ […]

Continue Reading

ਚੰਡੀਗੜ੍ਹ ‘ਚ ਪੰਜਾਬੀ ਵੈੱਬ ਸੀਰੀਜ਼ ‘ਕੁੜੀਆਂ ਪੰਜਾਬ ਦੀਆਂ’ ਦਾ ਪੋਸਟਰ ਲਾਂਚ

ਚੰਡੀਗੜ੍ਹ ‘ਚ ਪੰਜਾਬੀ ਵੈੱਬ ਸੀਰੀਜ਼ ‘ਕੁੜੀਆਂ ਪੰਜਾਬ ਦੀਆਂ’ ਦਾ ਪੋਸਟਰ ਲਾਂਚ ਚੰਡੀਗੜ੍ਹ – 6 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਚਿੱਤਰਣ ਨੂੰ ਸਕਰੀਨ ‘ਤੇ ਮੁੜ ਪਰਿਭਾਸ਼ਿਤ ਕਰਨ ਲਈ ਇੱਕ ਸ਼ਾਨਦਾਰ ਨਵੀਂ ਵੈੱਬ ਸੀਰੀਜ਼ ਤਿਆਰ ਕੀਤੀ ਗਈ ਹੈ। ਇਹ ਸੀਰੀਜ਼ ‘ਕੁੜੀਆਂ ਪੰਜਾਬ ਦੀਆਂ’ ਉਨ੍ਹਾਂ ਪੰਜ ਅਸਾਧਾਰਨ ਪੰਜਾਬੀ ਔਰਤਾਂ ਦੇ ਜੀਵਨ ਬਾਰੇ ਦੱਸੇਗੀ, ਜੋ ਯੂਨਾਈਟਿਡ ਕਿੰਗਡਮ […]

Continue Reading

ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ‘ਤੇ ਕਾਰ-ਮੋਟਰਸਾਈਕਲ ਦੀ ਟੱਕਰ, ਦੋ ਨੌਜਵਾਨਾਂ ਦੀ ਮੌਤ

ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ‘ਤੇ ਕਾਰ-ਮੋਟਰਸਾਈਕਲ ਦੀ ਟੱਕਰ, ਦੋ ਨੌਜਵਾਨਾਂ ਦੀ ਮੌਤ ਅਬੋਹਰ, 7 ਅਗਸਤ, ਬੋਲੇ ਪੰਜਾਬ ਬਿਊਰੋ ; ਅੱਜ ਸਵੇਰੇ ਕਰੀਬ 11 ਵਜੇ ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ‘ਤੇ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਰਾਜਸਥਾਨ ਦੇ ਹਿੰਦੂਮਲ ਕੋਟ ਇਲਾਕੇ ਦੇ ਰਹਿਣ […]

Continue Reading

ਲੁਧਿਆਣਾ : ਮਾਮੂਲੀ ਤਕਰਾਰ ਤੋਂ ਬਾਅਦ ਹੋਈ ਲੜਾਈ ‘ਚ ਨੌਜਵਾਨ ਦਾ ਕਤਲ

ਲੁਧਿਆਣਾ : ਮਾਮੂਲੀ ਤਕਰਾਰ ਤੋਂ ਬਾਅਦ ਹੋਈ ਲੜਾਈ ‘ਚ ਨੌਜਵਾਨ ਦਾ ਕਤਲ ਲੁਧਿਆਣਾ, 7 ਅਗਸਤ, ਬੋਲੇ ਪੰਜਾਬ ਬਿਊਰੋ : ਮਹਾਰਾਜ ਨਗਰ ਨੇੜੇ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਨੇ ਇੰਨਾ ਭਿਆਨਕ ਰੂਪ ਲੈ ਲਿਆ ਕਿ ਨੌਜਵਾਨਾਂ ਨੇ ਮਿਲ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਤੇਜ਼ਧਾਰ ਹਥਿਆਰ ਨੇ ਉਸ ਨੂੰ ਇੰਨਾ ਬੁਰੀ ਤਰ੍ਹਾਂ ਜ਼ਖਮੀ […]

Continue Reading

ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ, ਫਾਈਨਲ ਤੋਂ ਪਹਿਲਾਂ ਅਯੋਗ ਘੋਸ਼ਿਤ

ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ, ਫਾਈਨਲ ਤੋਂ ਪਹਿਲਾਂ ਅਯੋਗ ਘੋਸ਼ਿਤ ਨਵੀਂ ਦਿੱਲੀ, 7 ਅਗਸਤ,ਬੋਲੇ ਪੰਜਾਬ ਬਿਊਰੋ : ਪੈਰਿਸ ਓਲੰਪਿਕ 2024 ‘ਚ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਵਰਗ ਦੇ ਫਾਈਨਲ ਮੈਚ ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ।ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਫਾਈਨਲ ਤੋਂ ਪਹਿਲਾਂ ਹੀ ਅਯੋਗ ਘੋਸ਼ਿਤ ਕਰ ਦਿੱਤਾ ਗਿਆ ਹੈ। ਮੰਗਲਵਾਰ […]

Continue Reading