ਪੰਜਾਬੀ ਗੁਰਸਿੱਖ ਨੌਜਵਾਨ ਦੀ ਕੈਨੇਡਾ ਵਿੱਚ ਮੌਤ
ਪੰਜਾਬੀ ਗੁਰਸਿੱਖ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਲੁਧਿਆਣਾ, 7 ਅਗਸਤ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਗੁਰਸਿੱਖ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।ਮ੍ਰਿਤਕ ਦੀ ਪਹਿਚਾਣ ਆਲਮਜੋਤ ਸਿੰਘ (29) ਵਜੋਂ ਹੋਈ ਹੈ। ਨੌਜਵਾਨ ਪਿੰਡ ਘੁਮਾਣ ਤਹਿਸੀਲ ਰਾਏਕੋਟ ਜ਼ਿਲਾ ਲੁਧਿਆਣਾ ਦਾ ਵਸਨੀਕ ਸੀ। ਮਿਲੀ ਜਾਣਕਾਰੀ ਆਲਮਜੋਤ ਸੰਨ 2014 ਵਿੱਚ ਆਪਣੇ […]
Continue Reading