ਮਨੀਸ਼ ਸਿਸੋਦੀਆ ਨੇ ਸੱਦੀ ਮੀਟਿੰਗ, AAP ਨੇਤਾਵਾਂ ਨੂੰ ਸ਼ਾਮਲ ਹੋਣ ਦੇ ਨਿਰਦੇਸ਼

ਚੰਡੀਗੜ੍ਹ ਨੈਸ਼ਨਲ ਪੰਜਾਬ

ਮਨੀਸ਼ ਸਿਸੋਦੀਆ ਨੇ ਸੱਦੀ ਮੀਟਿੰਗ, AAP ਨੇਤਾਵਾਂ ਨੂੰ ਸ਼ਾਮਲ ਹੋਣ ਦੇ ਨਿਰਦੇਸ਼

ਨਵੀਂ ਦਿੱਲੀ, 11 ਅਗਸਤ,ਬੋਲੇ ਪੰਜਾਬ ਬਿਊਰੋ :

 ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਐਕਸ਼ਨ ਮੋਡ ਵਿੱਚ ਆ ਗਏ ਹਨ। ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਮਾਨ ਸੰਭਾਲ ਲਈ ਹੈ। ਆਮ ਆਦਮੀ ਪਾਰਟੀ ਦੀ ਅੱਜ ਸ਼ਾਮ 6 ਵਜੇ ਵੱਡੀ ਮੀਟਿੰਗ ਹੋਵੇਗੀ। 

ਪਾਰਟੀ ਸੂਤਰਾਂ ਦੀ ਮੰਨੀਏ ਤਾਂ, ਮਨੀਸ਼ ਸਿਸੋਦੀਆ ਨੇ ਇਹ ਬੈਠਕ ਆਪਣੇ ਨਿਵਾਸ ‘ਤੇ ਬੁਲਾਈ ਹੈ ਅਤੇ ਪਾਰਟੀ ਦੇ ਸਾਰੇ ਨੇਤਾਵਾਂ ਨੂੰ ਇਸ ‘ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।