ਪੰਜਾਬ ਵਿੱਚ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰ ਨਿਯੁਕਤ

ਚੰਡੀਗੜ੍ਹ ਪੰਜਾਬ

ਪੰਜਾਬ ਵਿੱਚ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰ ਨਿਯੁਕਤ

ਚੰਡੀਗੜ੍ਹ 12 ਅਗਸਤ ,ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤੇ ਗਏ ਹਨ। ਐਡਵੋਕੇਟ ਡਾ ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।