ਅਕਾਲ ਤਖਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ

ਚੰਡੀਗੜ੍ਹ ਪੰਜਾਬ

ਅਕਾਲ ਤਖਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ


ਪਟਿਆਲਾ, 13 ਅਗਸਤ, ਬੋਲੇ ਪੰਜਾਬ ਬਿਊਰੋ :


ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ। ਉਹ ਆਪਣੇ ਨਾਲ ਸ੍ਰੀ ਹਰਿਮੰਦਿਰ ਸਾਹਿਬ ਤੋਂ ਜਲ ਤੇ ਕੜਾਹ ਪ੍ਰਸਾਦ ਵੀ ਲੈ ਕੇ ਗਏ।ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।