ਪੰਜਾਬ ਦੇ ਦੋ ਜ਼ਿਲ੍ਹਿਆਂ ‘ਚ ਭਲਕੇ ਸਕੂਲ ਰਹਿਣਗੇ ਬੰਦ

ਚੰਡੀਗੜ੍ਹ ਪੰਜਾਬ

ਪੰਜਾਬ ਦੇ ਦੋ ਜ਼ਿਲ੍ਹਿਆਂ ‘ਚ ਭਲਕੇ ਸਕੂਲ ਰਹਿਣਗੇ ਬੰਦ


ਜਲੰਧਰ, 15 ਅਗਸਤ, ਬੋਲੇ ਪੰਜਾਬ ਬਿਊਰੋ :


ਜਲੰਧਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ ਰਹਿਣਗੇ। ਉਪਰੋਕਤ ਐਲਾਨ ਸੀ.ਐਮ. ਮਾਨ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲੀ ਬੱਚੇ ਕਈ ਦਿਨਾਂ ਤੋਂ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਦੀ ਤਿਆਰੀ ਕਰ ਰਹੇ ਹਨ। ਜਿਸ ਕਾਰਨ ਕੱਲ੍ਹ ਸਾਰੇ ਸਕੂਲ ਬੰਦ ਰਹਿਣਗੇ।
ਇਸੇ ਦੌਰਾਨ ਮੋਹਾਲੀ ਜਿਲ੍ਹੇ ਦੇ ਸਕੂਲਾਂ ਵਿੱਚ ਵੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 16 ਅਗਸਤ ਦੀ ਛੁੱਟੀ ਐਲਾਨੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।