ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ. ਅਫ਼ਸਰਾਂ ਦੀਆਂ ਬਦਲੀਆਂ

ਚੰਡੀਗੜ੍ਹ ਪੰਜਾਬ

ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ. ਅਫ਼ਸਰਾਂ ਦੀਆਂ ਬਦਲੀਆਂ


ਚੰਡੀਗੜ੍ਹ, 16 ਅਗਸਤ,ਬੋਲੇ ਪੰਜਾਬ ਬਿਊਰੋ :


ਪੰਜਾਬ ਸਰਕਾਰ ਨੇ 4 ਆਈ.ਏ.ਐਸ. ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ। ਇਨ੍ਹਾਂ ਬਦਲੀਆਂ ਤਹਿਤ ਆਈ.ਏ.ਐਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ.ਏ.ਐਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ.ਏ.ਐਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਸਰ ਸਾਹਿਬ ਲਗਾਇਆ ਗਿਆ ਹੈ।

Leave a Reply

Your email address will not be published. Required fields are marked *