ਪੰਜਾਬ ਦੇ ਇੱਕ ਜ਼ਿਲ੍ਹੇ ਵਿਚਲੇ ਕੁਝ ਸਕੂਲ 19-20 ਅਗਸਤ ਨੂੰ ਰਹਿਣਗੇ ਬੰਦ

ਚੰਡੀਗੜ੍ਹ ਪੰਜਾਬ

ਪੰਜਾਬ ਦੇ ਇੱਕ ਜ਼ਿਲ੍ਹੇ ਵਿਚਲੇ ਕੁਝ ਸਕੂਲ 19-20 ਅਗਸਤ ਨੂੰ ਰਹਿਣਗੇ ਬੰਦ


ਅੰਮ੍ਰਿਤਸਰ, 17 ਅਗਸਤ,ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਸਕੂਲਾਂ ਲਈ ਜ਼ਰੂਰੀ ਖ਼ਬਰ ਮਿਲੀ ਹੈ।ਜਾਣਕਾਰੀ ਅਨੁਸਾਰ ਕੁਝ ਸਕੂਲਾਂ ਨੂੰ ਦੋ ਹੋਰ ਛੁੱਟੀਆਂ ਕੀਤੀਆਂ ਗਈਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਸਕੂਲਾਂ ਵਿਚ ਰੱਖੜ ਪੁੰਨਿਆ ਨੂੰ ਲੈ ਕੇ 19 ਅਤੇ 20 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *