ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵ-ਨਿਯੁਕਤ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦੇਣਗੇ

ਚੰਡੀਗੜ੍ਹ ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵ-ਨਿਯੁਕਤ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦੇਣਗੇ


ਬਰਨਾਲਾ, 17 ਅਗਸਤ,ਬੋਲੇ ਪੰਜਾਬ ਬਿਊਰੋ :


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਦਾ ਦੌਰਾ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਸੀ.ਐਮ. ਮਾਨ ਬਰਨਾਲਾ ਜਾਣਗੇ, ਜਿੱਥੇ ਉਹ ਰੱਖੜੀ ਦੇ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ।
ਜਾਣਕਾਰੀ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇੱਕ ਕਾਨਫਰੰਸ ਕਰਵਾਈ ਜਾ ਰਹੀ ਹੈ। ਸਮਾਗਮ ਵਿੱਚ ਨਵ-ਨਿਯੁਕਤ ਸੁਪਰਵਾਈਜ਼ਰ ਔਰਤਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਹ ਸਮਾਗਮ ਅੱਜ ਦੁਪਹਿਰ 12 ਵਜੇ ਹੋਣ ਜਾ ਰਿਹਾ ਹੈ, ਜਿਸ ਵਿੱਚ ਸੀ.ਐਮ. ਮਾਨ ਲੜਕੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।