ਭੀਮ ਸੈਨਾ ਅਤੇ ਸਮੂਹ ਬਹੁਜਨ ਦਲਿਤ ਸਮਾਜਿਕ ਸੰਗਠਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ

ਚੰਡੀਗੜ੍ਹ ਪੰਜਾਬ

ਭੀਮ ਸੈਨਾ ਅਤੇ ਸਮੂਹ ਬਹੁਜਨ ਦਲਿਤ ਸਮਾਜਿਕ ਸੰਗਠਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ


ਜਲੰਧਰ, 21 ਅਗਸਤ,ਬੋਲੇ ਪੰਜਾਬ ਬਿਊਰੋ :


SC, ST ਰਿਜ਼ਰਵੇਸ਼ਨ ‘ਤੇ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ‘ਚ ਅੱਜ 21 ਅਗਸਤ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਐੱਸ.ਸੀ, ਐੱਸ.ਟੀ. ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ‘ਚ ਭੀਮ ਸੈਨਾ ਅਤੇ ਸਮੂਹ ਬਹੁਜਨ ਦਲਿਤ ਸਮਾਜਿਕ ਸੰਗਠਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਾਰੀਆਂ ਸੰਸਥਾਵਾਂ ਪੂਰੀ ਤਰ੍ਹਾਂ ਬੰਦ ਰੱਖਣ ਲਈ ਕਿਹਾ ਗਿਆ ਹੈ। ਜਾਣਕਾਰੀ ਮੁਤਾਬਕ ਅੱਜ 21 ਅਗਸਤ ਨੂੰ ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ ਮੁਕੰਮਲ ਬੰਦ ਰੱਖਣ ਦੀ ਗੱਲ ਕਹੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Leave a Reply

Your email address will not be published. Required fields are marked *