ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਿੰਸੀਪਲਾਂ ਦੇ ਤਬਾਦਲੇ ਤੇ ਤਾਇਨਾਤੀਆਂ

ਐਜੂਕੇਸ਼ਨ ਚੰਡੀਗੜ੍ਹ ਪੰਜਾਬ

ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਿੰਸੀਪਲਾਂ ਦੇ ਤਬਾਦਲੇ ਤੇ ਤਾਇਨਾਤੀਆਂ


ਮੋਹਾਲੀ, 23 ਅਗਸਤ,ਬੋਲੇ ਪੰਜਾਬ ਬਿਊਰੋ :


ਪ੍ਰਬੰਧਕੀ ਲੋੜਾਂ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਸਕੂਲ ਸਿੱਖਿਆ ਬੋਰਡ ਵਿਭਾਗ ਵਿੱਚ ਕੰਮ ਕਰਦੇ ਪੀ.ਈ.ਐੱਸ.-1 ਕੇਡਰ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ। 
ਤੁਹਾਨੂੰ ਦੱਸ ਦੇਈਏ ਕਿ ਜੇਕਰ ਉਪਰੋਕਤ ਤਬਾਦਲਿਆਂ ਕਾਰਨ ਕਿਸੇ ਅਧਿਕਾਰੀ ਨੂੰ ਹਟਾਇਆ ਜਾਂਦਾ ਹੈ ਤਾਂ ਉਹ ਤੁਰੰਤ ਆਪਣੇ ਜ਼ਿਲ੍ਹੇ ਨਾਲ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਨੂੰ ਰਿਪੋਰਟ ਕਰੇ ਤਾਂ ਜੋ ਬਾਅਦ ਵਿੱਚ ਉਸਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਜਾ ਸਕਣ। ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਉਕਤ ਰਿਪੋਰਟ ਤੁਰੰਤ ਸਰਕਾਰ ਨੂੰ ਭੇਜਣਾ ਯਕੀਨੀ ਬਣਾਉਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।