ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਬੁਲਾਰਿਆਂ ਦਾ ਐਲਾਨ

Uncategorized

ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਬੁਲਾਰਿਆਂ ਦਾ ਐਲਾਨ


ਚੰਡੀਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ :


ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬੁਲਾਰਿਆਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ 21 ਬੁਲਾਰਿਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਨ੍ਹਾਂ ਵਿੱਚੋਂ 4 ਸੀਨੀਅਰ ਬੁਲਾਰੇ ਹਨ ਅਤੇ 17 ਬੁਲਾਰੇ ਹਨ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਪਵਨ ਟੀਨੂੰ ਅਤੇ ਨੀਲ ਗਰਗ ਨੂੰ ਸੀਨੀਅਰ ਬੁਲਾਰੇ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜੀਵਨਜੋਤ ਕੌਰ, ਅਮਨਦੀਪ ਕੌਰ, ਮਨਜਿੰਦਰ ਸਿੰਘ ਲਾਲਪੁਰਾ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।