ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ

ਚੰਡੀਗੜ੍ਹ ਪੰਜਾਬ

ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ


ਗੁਰਦਾਸਪੁਰ, 24 ਅਗਸਤ,ਬੋਲੇ ਪੰਜਾਬ ਬਿਊਰੋ :


ਜ਼ਿਲ੍ਹਾ ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾ ਦੇ 20 ਸਾਲਾਂ ਨੌਜਵਾਨ ਯੁਵਰਾਜ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਸਰਕਾਰ ਅਤੇ NRI ਵੀਰਾਂ ਤੋਂ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।ਮ੍ਰਿਤਕ ਦੀ ਮਾਂ ਗੁਹਾਰ ਲਗਾ ਰਹੀ ਹੈ ਕਿ ਉਹ ਆਪਣੇ ਪੁੱਤ ਨੂੰ ਆਖਰੀ ਵਾਰ ਦੇਖਣਾ ਚਾਹੁੰਦੀ ਹੈ। ਮ੍ਰਿਤਕ ਨੌਜਵਾਨ ਕਰੀਬ ਡੇਢ ਸਾਲ ਪਹਿਲਾ ਉਚੇਰੀ ਸਿੱਖਿਆ ਲਈ ਅਮਰੀਕਾ ਗਿਆ ਸੀ। ਉਹ ਆਪਣੇ ਪਿੱਛੇ ਰੋਂਦੇ ਕੁਰਲਾਉਂਦੇ ਮਾਪੇ ਤੇ ਇੱਕ ਭੈਣ ਤੇ ਇੱਕ ਭਰਾ ਛੱਡ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।